ਧਰਤੀ ਹੇਠਲਾ ਪਾਣੀ ਬਚਾਉਣ ਲਈ ਉਪਰਾਲੇ ਕਰਨੇ ਸਮੇਂ ਦੀ ਲੋੜ- ਡਾ. ਸੁਖਬੀਰ ਸਿੰਘ ਸੰਧੂ
ਡੇਰਾ ਬਾਬਾ ਨਾਨਕ, ਗੁਰਦਾਸਪੁਰ 28 ਮਈ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਫ਼ਤਿਹਗੜ੍ਹ ਚੂੜੀਆਂ ਬਲਾਕ ਦੇ ਪਿੰਡ ਹਰਦੋਰਵਾਲ ਖ਼ੁਰਦ ਵਿਖੇ ਲਗਾਇਆ ਗਿਆ। ਜਿਸ ਵਿੱਚ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਧਰਤੀ ਹੇਠਲੇ ਪਾਣੀ ਨੂੰ […]
Continue Reading

