ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਭਿਆਨਕ ਹਮਲੇ ਦੇ ਰੋਸ ਵਜੋਂ ਆਪ ਆਗੂਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਕੈਂਡਲ ਮਾਰਚ
ਆਪ ਆਗੂਆਂ ਵੱਲੋਂ ਪਹਿਲਗਾਮ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿਚ ਮਾਰੇ ਗਏ ਨਿਰਦੋਸ਼ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵੱਲੋਂ ਗੁਰਦਾਸਪੁਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ ਤੇ ਸੋਕ ਸਭਾ ਕੀਤੀ ਗਈ। ਇਹ ਕੈਂਡਲ ਮਾਰਚ ਹਨੂੰਮਾਨ […]
Continue Reading

