ਗੁਰਦੁਆਰਾ ਛੇਵੀਂ ਪਾਤਸ਼ਾਹੀ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਕਰਵਾਏ ਸਲਾਨਾ ਸਮਾਗਮ ‘ਚ ਤਨੋ ਮਨੋ ਧਨੋ ਸੇਵਾ ਕਰਨ ਤੇ ਮਹੱਲਾ ਖੇਡਣ ਵਾਲੀਆਂ ਲਾਡਲੀਆਂ ਫੌਜਾਂ ਦਾ ਧੰਨਵਾਦ – ਜਥੇਦਾਰ ਜਗਜੀਤ ਸਿੰਘ, ਜਥੇ ਸੁੱਖਾ ਸਿੰਘ ਮੰਨਣ
ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਪਿੰਡ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਸਲਾਨਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਦਲਪੰਥਾ ਵੱਲੋਂ ਸ਼ਾਨਦਾਰ ਮਹੱਲਾ ਪ੍ਰਦਰਸ਼ਨ ਕੀਤਾ ਗਿਆ ,ਸਮਾਗਮ ਦੇ ਕਰਤਾ ਧਰਤਾ ਜਥੇਦਾਰ ਬਾਬਾ ਸੁੱਖਾ ਮੰਨਣ ਅਤੇ ਗੁਰੂ ਨਾਨਕ ਦੇਵ ਮੜੀਆਂ ਦਲਪੰਥ […]
Continue Reading

