ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੀਨਾਨਗਰ, ਗੁਰਦਾਸਪੁਰ ਤੇ ਡੇਰਾ ਬਾਬਾ ਨਾਨਕ ਦੇ ਹੜ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਵੰਡੇ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀਨਾਨਗਰ/ਡੇਰਾ ਬਾਬਾ ਨਾਨਕ/ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ […]

Continue Reading

ਪੰਜਾਬ ਮੰਡੀ ਬੋਰਡ ਦੀ ਫਲਾਇੰਗ ਸਕਵੈਡ ਟੀਮ ਵਲੋਂ ਬਟਾਲਾ ਅਤੇ ਫਤਿਹਗੜ ਚੂੜੀਆਂ ਦੀਆਂ ਮੰਡੀਆਂ ਅਤੇ ਸੈਲਰਾਂ ਦੀ ਚੈਕਿੰਗ

ਐਮ.ਐਸ.ਪੀ ਤੋ ਘੱਟ ਰੇਟ ਤੇ ਜਿਣਸ ਦੀ ਕੀਤੀ ਖ੍ਰੀਦ ਦੀ ਉਲੰਘਣਾ ਕਰਨ ‘ਤੇ 78360 ਰੁਪਏ ਦਾ ਕੀਤਾ ਜੁਰਮਾਨਾ ਡੇਰਾ ਬਾਬਾ ਨਾਨਕ ਦਾਣਾ ਮੰਡੀ ਬਿਨ੍ਹਾਂ ਬੋਲੀ ਦੇ ਜਿਣਸ ਨੂੰ ਬਾਰਦਾਨੇ ਵਿਚ ਭਰਨ ‘ਤੇ 60000 ਰੁਪਏ ਦਾ ਜੁਰਮਾਨਾ ਕੀਤਾ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਜਸਵਿੰਦਰ ਸਿੰਘ ਰਿਆੜ, ਜਿਲ੍ਹਾ ਮੰਡੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 156472 ਮੀਟਰਕ ਟਨ ਦੀ ਖਰੀਦ

ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਗੁਰਦਾਸਪੁਰ,15 ਅਕਤੂਬਰ (ਸਰਬਜੀਤ ਸਿੰਘ ) ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 165155 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 156472 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਅਤੇ […]

Continue Reading

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਸਿਹਤ ਵਿਭਾਗ ਵੱਲੋਂ ਤੜਕਸਾਰ ਸਰਹੱਦੀ ਇਲਾਕਿਆਂ ‘ਚ ਨਾਕਾਬੰਦੀ ਕਰਕੇ ਕੀਤੀ ਚੈਕਿੰਗ

ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕੀਤੀ ਜਾਵੇਗੀ ਐਕਟ ਤਹਿਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)— ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਖ਼ੁਰਾਕ ਪਦਾਰਥਾਂ ਵਿੱਚ ਮਿਲਾਵਟ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਕੜੀ ਤਹਿਤ ਡਾ. ਹਰਜਿੰਦਰ […]

Continue Reading

ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਸੜਕਾਂ ਦੀ ਮੁਰੰਮਤ ਉੱਪਰ 1.57 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਰਮਨ ਬਹਿਲ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ ਰਮਨ ਬਹਿਲ ਵੱਲੋਂ ਅੱਜ  ਗੁਰਦਾਸਪੁਰ-ਮੁਕੇਰੀਆ ਰੋਡ ਤੋਂ ਭੁਲੇਚੱਕ, ਗੁਰਦਾਸਪੁਰ- ਮੁਕੇਰੀਆਂ ਰੋਡ ਤੋ ਪੰਧੇਰ ਅਤੇ ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ਤੋਂ ਮੰਗਲ ਸੈਨ ਤੱਕ ਸੰਪਰਕ […]

Continue Reading

ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਹੜ ਪੀੜਤ ਪਰਿਵਾਰ ਤੱਕ ਸਮਾਜ ਸੇਵੀ ਸੰਸਥਾਵਾਂ ਦੀ ਮੱਦਦ ਨਾਲ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇਗੀ: ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ

ਗੁਰਦਾਸਪੁਰ 14 ਅਕਤੂਬਰ  (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋ ਨਿਵੇਕਲੀ ਪਹਿਲ ਕਰਦਿਆਂ ਹੜ ਪੀੜਤ ਲੋੜਵੰਦਾਂ ਦੀ ਸਮਾਜ ਸੇਵੀ ਸੰਸਥਾਵਾਂ ਰਾਹੀਂ ਸਹਾਇਤਾ ਦੀ ਸਰੂਆਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਦਸਿਆ ਕਿ ਇਹ ਪੀੜਤ ਪਰਿਵਾਰ ਹੜ੍ਹਾਂ ਦੀ ਤਰਾਸਦੀ ਦੌਰਾਨ […]

Continue Reading

ਜਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ

13 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਲੱਗੇਗੀ  ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ (UTRC) ਮੀਟਿੰਗ ਕਰਵਾਈ ਗਈ। ਮੀਟਿੰਗਾਂ ਵਿੱਚ  ਮੈਂਬਰਜ ਹਾਜ਼ਰ […]

Continue Reading

ਸਮਾਜਿਕ ਟੈਗ ਦਲਿਤ ਭਾਈਚਾਰੇ ਨਾਲ ਸਬੰਧਤ ਆਈ ਪੀ ਐਸ ਅਧਿਕਾਰੀ ਪੂਰਨ ਕੁਮਾਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਨੂੰ ਹਰਿਆਣਾ ਸਰਕਾਰ ਜਲਦੀ ਗ੍ਰਿਫਤਾਰ ਕਰੇ : ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਸਮਾਜ ਅੰਦਰ ਛੂਤ ਦੀ ਬਿਮਾਰੀ ਵਾਂਗ ਚਿੰਬੜ ਚੁੱਕੇ ਦਲਿਤ ਸ਼ਬਦ ਨੇ ਵੱਡੇ ਵੱਡੇ ਅਫਸਰਾਂ ਨੂੰ ਵੀ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ , ਇਸ ਦਾ ਸ਼ਿਕਾਰ ਵੱਡੇ ਵੱਡੇ ਜੱਜ ਤੇ ਕਈ ਉੱਚ ਨੇਤਾਵਾਂ ਨੂੰ ਵੀ ਹੋਣਾ ਪਿਆ ਪਰ ਦੇਸ਼ ਦੀਆਂ ਸਰਕਾਰਾਂ ਨੇ ਇਸ ਰੱਬ ਦੀ ਬਣਾਈ ਇੱਕ ਇਨਸਾਨੀਅਤ ਵਿਰੋਧੀ ਵਰਤਾਰੇ […]

Continue Reading

ਗੁਜਰਾਤ ਗੈਸ ਲਿਮਟਿਡ ਕੰਪਨੀ ਵੱਲੋਂ ਇੱਕ ਯੂਟੀਲਿਟੀ ਕੋਆਰਡੀਨੇਸ਼ਨ  ਮੀਟਿੰਗ ਦਾ ਆਯੋਜਨ

ਪਠਾਨਕੋਟ, ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਸਥਾਨਕ ਗੁਜਰਾਤ ਗੈਸ ਲਿਮਟਿਡ ਕੰਪਨੀ ਵੱਲੋਂ ਪਠਾਨਕੋਟ ਬਾਈਪਾਸ ਰੋਡ ‘ਤੇ ਇੱਕ ਰੈਸਟੋਰੈਂਟ ਵਿੱਚ ਇੱਕ ਯੂਟੀਲਿਟੀ ਕੋਆਰਡੀਨੇਸ਼ਨ  ਮੀਟਿੰਗ ਦਾ ਆਯੋਜਨ ਕੀਤਾ। ਜਿਸਦੀ ਪ੍ਰਧਾਨਗੀ ਪੰਜਾਬ ਦੇ ਹੁਸ਼ਿਆਰਪੁਰ-ਗੁਰਦਾਸਪੁਰ ਜ਼ਿਲ੍ਹੇ ਦੇ ਜੀ.ਏ. ਮੁਖੀ ਨੇ ਕੀਤੀ। ਮੀਟਿੰਗ ਵਿੱਚ ਨਗਰ ਨਿਗਮ, ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਫਾਇਰ ਬ੍ਰਿਗੇਡ, ਪੀ.ਐਸ.ਪੀ.ਸੀ.ਐਲ. (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ), ਬੀ.ਐਸ.ਐਨ.ਐਲ. (ਭਾਰਤ […]

Continue Reading

ਦੀਵਾਲੀ,ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰ ਦੇ ਮੌਕੇ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸਾਂ ਲਈ ਡਰਾਅ ਕੱਢੇ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)— ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਵੇਚਣ ਸਬੰਧੀ ਸਬ-ਡਵੀਜਨ ਵਾਈਜ ਆਰਜ਼ੀ ਲਾਇਸੰਸਾਂ ਦੇ ਡਰਾਅ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੱਢੇ ਗਏ। ਡਾ.ਹਰਜਿੰਦਰ ਸਿੰਘ […]

Continue Reading