ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ- ਡਿਪਟੀ ਕਮਿਸ਼ਨਰ

ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)- ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਅਤੇ ਕੰਬਾਈਨ ਓਪਰੇਟਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਸਿਰਫ਼ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਉਨ੍ਹਾਂ […]

Continue Reading

ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫਿਸ)  ਐਸੋਸੀਏਸ਼ਨ ਵੱਲੋਂ ਕਲਰਕ/ਜੂਨੀਅਰ ਅਸਿਸਟੈਂਟਾਂ ਦੀਆਂ ਪਰਮੋਸ਼ਨਾਂ ਸਿਖਿਆ ਵਿਭਾਗ ਵੱਲੋਂ ਨਾ ਕਰਨ ਕਰਕੇ 13 ਅਕਤੂਬਰ 2025 ਤੋ 18 ਅਕਤੂਬਰ ਤੱਕ  ਸਮੇਂ ਲਈ ਹੜਤਾਲ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–  ਪੰਜਾਬ ਸਿਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਭ ਆਫਿਸ) ਐਸੋਸੀਏਸ਼ਨ ਵੱਲੋਂ ਕਲਰਕਾਂ/ਜੂਨੀਅਰ ਅਸਿਸਟੈਂਟਾਂ ਦੀਆਂ ਤੁਰੰਤ ਪਰਮੋਸਨਾ ਲਈ ਮੰਗ ਕੀਤੀ ਗਈ ਹੈ। ਐਸੋਸੀਏਸ਼ਨ ਨੇ ਅਜ ਯਾਦ ਪੱਤਰ ਰਾਹੀਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਿਆ ਹੈ ਕਿ ਕਈ ਸਾਲਾਂ ਤੋਂ ਕਲਰਕ/ਜੂਨੀਅਰ ਅਸਿਸਟੈਂਟ ਪਰਮੋਸ਼ਨਾਂ ਤੋਂ ਵਾਂਝੇ ਹਨ। ਇਨ੍ਹਾਂ ਪ੍ਮੋਸ਼ਨਾਂ ਦੇ ਨਾ ਹੋਣ ਕਾਰਨ ਬਹੁਤ […]

Continue Reading

ਪ੍ਰਾਈਵੇਟ ਸਕੂਲਾਂ ਦੀ ਉੱਦਮਤਾ ਵਿਸ਼ੇ ਤੇ ਟ੍ਰੇਨਿੰਗ ਕਰਵਾਈ-ਜ਼ਿਲਾ ਨੋਡਲ ਅਫ਼ਸਰ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਸਿੱਖਿਆ ਅਫਸਰ(ਸ਼ੈ:ਸਿ) ਪਰਮਜੀਤ ਦੀ ਯੋਗ ਅਗਵਾਈ ਹੇਠ ਸਰਦਾਰ ਸੁਖਜਿੰਦਰ ਸਿੰਘ ਕਾਲਜ ਹਯਾਤ ਨਗਰ ਗੁਰਦਾਸਪੁਰ ਵਿਖੇ ਜਿਲੇ ਦੇ ਰਹਿੰਦੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਦੀ ਦੀ ਉਦਮਤਾ ਵਿਸ਼ੇ ਤੇ ਇੱਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ । ਜਿਸ ਵਿੱਚ ਜਿਲਾ ਨੋਡਲ […]

Continue Reading

ਸਮੂਹ ਪੰਥਕ ਧਿਰਾਂ ਤਰਨਤਾਰਨ ਜ਼ਿਮਨੀ ਚੋਣ ਤੋਂ ਜੇਲ ‘ਚ ਬੰਦ ਭਾਈ ਸੰਦੀਪ ਸਿੰਘ ਦੇ ਭਰਾ ਭਾਈ ਮਨਦੀਪ ਸਿੰਘ ਦੀ ਹਮਾਇਤ ਤੇ ਆਉਣ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਤਰਨਤਾਰਨ ਜ਼ਿਮਨੀ ਚੋਣ ਦਾ ਬਿਗੁਲ ਵੱਜ ਚੁਕਾ ਹੈ ਅਤੇ ਸਮੂਹ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰ ਰਹੇ ਹਨ ਅਤੇ ਅੱਜ ਪੰਥਕ ਧਿਰਾਂ ਵੱਲੋਂ ਸਾਂਝੇ ਉਮੀਦਵਾਰ ਜੇਲ੍ਹ ‘ਚ ਬੰਦ ਭਾਈ ਸੰਦੀਪ ਸਿੰਘ ਸਨੀ ਦੇ ਭਰਾ ਭਾਈ ਮਨਦੀਪ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ, ਇਸ ਮੌਕੇ […]

Continue Reading

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ 10 ਅਕਤੂਬਰ ਤੋਂ 29 ਅਕਤੂਬਰ ਤੱਕ  ਬਲਾਕ ਪੱਧਰ ਤੇ ਰੋਜਗਾਰ ਮੇਲੇ ਜਗਾਏ ਜਾਣਗੇ ।

ਗੁਰਦਾਸਪੁਰ,9 ਅਕਤੂਬਰ  (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ(ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਐਸ ਸਕਿਊਰਟੀ ਕੰਪਨੀ […]

Continue Reading

ਵਧੀਕ ਜਿਲ੍ਹਾ ਮੈਜਿਸਟਰੇਟ, ਹਰਜਿੰਦਰ ਸਿੰਘ ਬੇਦੀ ਵਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਪਟਾਖਿਆਂ ਦੀ ਵੇਚ/ਖਰੀਦ ਲਈ ਥਾਵਾਂ ਨਿਰਧਾਰਿਤ

ਦੀਵਾਲੀ ਵਾਲੇ ਦਿਨ ਰਾਤ 8 ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦੇ ਹੁਕਮ ਜਾਰੀਗੁਰਦਾਸਪੁਰ, 09 ਅਕਤੂਬਰ (ਸਰਬਜੀਤ ਸਿੰਘ )—  ਹਰਜਿੰਦਰ ਸਿੰਘ ਬੇਦੀ, ਵਧੀਕ ਜ਼ਿਲ੍ਹਾ ਮੈਜਿਸਟਰੇਟ , ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 20 ਅਕਤੂਬਰ, 2025 (ਦੀਵਾਲੀ ਦੇ […]

Continue Reading

ਡੇਰਾ ਬਾਬਾ ਨਾਨਕ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਕਿਹਾ- ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਗੁਰਦਾਸਪੁਰ, 09 ਅਕਤੂਬਰ (ਸਰਬਜੀਤ ਸਿੰਘ)- ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਰੋਸ਼ਨ ਪੰਜਾਬ ਪ੍ਰੋਗਰਾਮ” ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ […]

Continue Reading

ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ

ਧਾਰੀਵਾਲ/ਗੁਰਦਾਸਪੁਰ 09 ਅਕਤੂਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ, ਸਰਕਲ ਲੰਗਾਹ ਜੱਟਾਂ,ਬਲਾਕ ਧਾਰੀਵਾਲ ਵਿਖੇ ਸੀ.ਆਰ.ਐੱਮ ਸਕੀਮ ਅਤੇ ਆਈ.ਈ.ਸੀ. ਗਤੀਵਿਧੀਆਂ ਤਹਿਤ ਸਕੂਲ ਦੇ ਬੱਚਿਆ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਅਤੇ ਪੇਂਟਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਾਏ ਗਏ। ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਕੂਲ […]

Continue Reading

ਪੋਸ਼ਣ ਮਾਂਹ ਮਨਾਇਆ-ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ,9 ਅਕਤੂਬਰ  (ਸਰਬਜੀਤ ਸਿੰਘ ) –  ਭਾਰਤ ਸਰਕਾਰ ਅਤੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਤੇ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ, ਗੁਰਦਾਸਪੁਰ  ਦੇ ਹੁਕਮਾ ਅਨੁਸਾਰ,  ਸੁਦੇਸ਼ ਕੁਮਾਰੀ , ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਗਲਾ ਵੱਲੋ ਪਿੰਡ ਖੁੱਥੀ ਵਿਖੇ ਪੋਸ਼ਣ ਮਾਂਹ ਮਨਾਇਆ ਗਿਆ ਜਿਸ ਵਿੱਚ ਗਰਭਵਤੀ ਔਰਤਾਂ ਦੀ ਗੋਦ ਭਰਾਈ ਕਰਵਾਈ ਗਈ ਅਤੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਯਾਤਰਾ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਸਮੂਹ ਅਧਿਕਾਰੀ ਯਾਤਰਾ ਦੌਰਾਨ ਸੇਵਾ ਭਾਵਨਾ ਨਾਲ ਡਿਊਟੀ ਕਰਨ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾਵੇ- ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘਗੁਰਦਾਸਪੁਰ, 09 ਅਕਤੂਬਰ (ਸਰਬਜੀਤ ਸਿੰਘ   ) ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਅੱਜ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਈ ਜਾ ਰਹੀ ਵਿਸ਼ੇਸ਼ ਯਾਤਰਾ […]

Continue Reading