ਚੇਅਰਮੈਨ ਰਮਨ ਬਹਿਲ ਨੇ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਸਰਕਾਰ ਵੱਲੋਂ ਮਾਲੀ ਸਹਾਇਤਾ ਦਿੱਤੀ
ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਵਿਖੇ ਜ਼ਿਲ੍ਹਾ ਗੁਰਦਾਸਪੁਰ ਨਾਲ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਸਹਾਇਤਾ ਦੇ ਰੂਪ ਵਿੱਚ ਕੌਮੀ ਬੱਚਤ ਪੱਤਰ ਵੰਡੇ ਗਏ। ਇਸ ਮੌਕੇ ਅੰਤਰਜਾਤੀ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਮੁਬਾਰਕਬਾਦ ਦਿੰਦਿਆਂ ਅਤੇ […]
Continue Reading

