ਸੰਤ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਬੰਧੀ ਅਖੰਡ ਪਾਠ ਸਾਹਿਬ ਹੋਏ ਆਰੰਭ, 4 ਅਗਸਤ ਦਸਵੀਂ ਮੌਕੇ ਸੰਪੂਰਨ ਭੋਗ ਤੋਂ ਉਪਰੰਤ ਸਜਾਏ ਜਾਣਗੇ ਧਾਰਮਿਕ ਦੀਵਾਨ- ਭਾਈ ਮਨਪ੍ਰੀਤ ਸਿੰਘ

ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਕੁੱਪ ਕਲਾਂ ਮਲੇਰਕੋਟਲਾ ਦੇ ਸੰਸਥਾਪਕ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀਆਂ ਪੂਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਅੱਜ ਸਮਾਗਮ ਸਬੰਧੀ ਗੁਰੂ ਘਰ ‘ਚ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ […]

Continue Reading

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼

ਚੇਅਰਮੈਨ ਰਮਨ ਬਹਿਲ ਵੱਲੋਂ ਉਮੀਦ ਬਜ਼ਾਰ ਦਾ ਉਦਘਾਟਨ60 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਨੇ ਉਮੀਦ ਬਜ਼ਾਰ ਵਿੱਚ ਆਪਣੇ ਸਟਾਲ ਲਗਾਏ ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਖ਼ਰੀਦ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਕਣਕ ਅਤੇ ਝੋਨੇ ਦੇ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਮਲਚਿੰਗ ਵਿਧੀ ਦੁਆਰਾ ਖੇਤੀ ਕਰ ਰਿਹਾ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ ਧਾਲੀਵਾਲ

ਗੁਰਦਾਸਪੁਰ, 2 ਅਗਸਤ (ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਿਧੀਪੁਰ ਦਾ ਨੌਜਵਾਨ ਕਿਸਾਨ ਕਰਮਜੀਤ ਸਿੰਘ ਧਾਲੀਵਾਲ ਪਿਛਲੇ 10 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਤੋਂ ਪ੍ਰੇਰਨਾ ਅਤੇ ਸਹਿਯੋਗ ਨਾਲ ਕਣਕ ਅਤੇ ਝੋਨੇ ਦੇ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਹੈਪੀ ਸੀਡਰ ਅਤੇ ਮਲਚਿੰਗ ਵਿਧੀ ਦੁਆਰਾ ਖੇਤੀ ਕਰ ਰਿਹਾ ਹੈ ਜਿਸ […]

Continue Reading

2 ਤੇ 3 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਲੱਗੇਗਾ ਉਮੀਦ ਬਜ਼ਾਰ

ਉਮੀਦ ਬਜ਼ਾਰ ਦੌਰਾਨ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੇ ਸਟਾਲ ਲਗਾਏ ਜਾਣਗੇ – ਏ.ਡੀ.ਸੀ.ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਦੌਰਾਨ ਸਮਾਨ ਖ਼ਰੀਦਣ ਦੀ ਅਪੀਲ ਕੀਤੀਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹੇ ਵਿਚਲੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ ਸਹਾਇਤਾ ਸਮੂਹਾਂ ਨਾਲ […]

Continue Reading

ਕੇਂਦਰ ਤੇ ਰਾਜ ਸਰਕਾਰ ਵਿਰੁੱਧ ਪੈਨਸ਼ਨ ਕਰਮਚਾਰੀਆਂ ਨੇ ਕੀਤਾ  ਰੋਸ ਮੁਜਾਹਰਾ

ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਜੱਬਰਦਸਤ ਐਕਸ਼ਨ ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)–   ਜ਼ਿਲ੍ਹਾ ਗੁਰਦਾਸਪੁਰ ਦੇ ਐਨ. ਪੀ. ਐਸ ਕਰਮਚਾਰੀਆਂ ਵਲੋ ਪੁਰਾਣੀ ਪੈਂਨਸ਼ਨ ਬਹਾਲ ਕਰਾਉਣ ਲਈ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਸਿਰਮੌਰ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਵਿੱਚ ਕੀਤੀ […]

Continue Reading

ਲੜਕੇ ਲੜਕੀਆਂ ਵੱਲੋਂ ਲਵ ਮੈਰਿਜ ਕਰਵਾ ਆਪਣੇ ਹੀ ਪਿੰਡ ‘ਚ ਵੱਸਣ ਵਾਲੇ ਗੰਦੇ ਰੁਝਾਨ ਨੂੰ ਠੱਲ੍ਹ ਪਾਉਂਦਿਆਂ ਇੱਕ ਜੋੜੇ ਨੂੰ ਪਿੰਡ ‘ਚ ਨਿਕਾਲਾ ਦੇਣਾ ਘੱਲ ਕਲਾਂ ਮੋਗੇ ਦੇ ਲੋਕਾਂ ਦਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਪਿੰਡ ‘ਚ ਨੌਜਵਾਨ ਲੜਕੇ ਲੜਕੀਆਂ ਵੱਲੋਂ ਪੱਛਮੀ ਮੁਲਕਾਂ ਦੇ ਪ੍ਰਭਾਵ ਹੇਠ ਕੋਟ ਮੈਰਿਜ ਜਾ ਲਵ ਮੈਰਿਜ ਰਾਹੀਂ ਓਸੇ ਪਿੰਡ ਵਿੱਚ ਵੱਸਣ ਵਾਲੇ ਭੈੜੇ ਤੇ ਪੰਜਾਬੀ ਸੱਭਿਆਚਾਰ ਵਿਰੋਧੀ ਰੁਝਾਨ ਹੁਣ ਜ਼ੋਰ ਫੜਦਾ ਜਾ ਰਿਹਾ ਹੈ ਅਤੇ ਇਸੇ ਹੀ ਕਰਕੇ ਬਹੁਤ ਸਾਰੇ ਪਿੰਡਾਂ ਨੇ ਇਕੱਠ ਕਰਕੇ ਸਰਬਸੰਮਤੀ ਨਾਲ ਪਾਸ ਕਰ […]

Continue Reading

ਜਿੰਦਗੀ ਵਿਚ ਸਫਲ ਹੋਣ ਅਤੇ ਚੰਗਾ ਮੁਕਾਮ ਹਾਸਲ ਕਰਨ ਲਈ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ : ਇੰਜੀ.ਸੰਦੀਪ ਕੁਮਾਰ

ਕੰਪਿਊਟਰ ਅਤੇ ਆਈ.ਟੀ ਕੋਰਸ ਕਰਨ ਦੇ ਚਾਹਵਾਨ ਲੜਕੇ ਲੜਕੀਆਂ ਲਈ ਸੀ.ਬੀ.ਏ ਇਨਫੋਟੈਕ ਤੋਂ ਵਧੀਆ ਹੋਰ ਕੋਈ ਸੈਂਟਰ ਨਹੀ ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ) – ਜਿੰਦਗੀ ਵਿਚ ਸਫਲ ਹੋਣ ਅਤੇ ਚੰਗਾ ਮੁਕਾਮ ਹਾਸਲ ਕਰਨ ਲਈ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ, ਕਿਉਂਕਿ ਜੇਕਰ ਸੁਪਨੇ ਵੱਡੇ ਨਹੀਂ ਹੋਣਗੇ ਤਾਂ ਸਫਲਤਾ ਦਾ ਰਾਹ ਤੈਅ ਕਰਨਾ ਔਖਾ ਹੋ ਜਾਂਦਾ ਹੈ। […]

Continue Reading

ਵਿਧਾਇਕ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਕਲਾਨੌਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੱਧ

ਸਰਹੱਦ ਨਾਲ ਲੱਗਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਅਤੇ ਲੋਕ ਹੋਰ ਵੀ ਚੌਕਸੀ ਵਰਤਣਕਲਾਨੌਰ/ਡੇਰਾ ਬਾਬਾ ਨਾਨਕ, 31 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਰਾਜ ਸਰਕਾਰ ਨੇ ਨਸ਼ਾ ਤਸਕਰੀ […]

Continue Reading

ਗੁਰਦਾਸਪੁਰ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਅਤੇ ਲੋਕ-ਕੇਂਦਰਿਤ ਕੈਂਸਰ ਕੇਅਰ ਪਾਇਲਟ ਪ੍ਰੋਜੈਕਟ ‘ਮਿਸ਼ਨ ਉਮੀਦ’ ਸ਼ੁਰੂ  

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐੱਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ – ਰਮਨ ਬਹਿਲਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ) – ਕੈਂਸਰ ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ), ਇੰਡੀਆ ਦੇ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ, ਬਠਿੰਡਾ ਅਤੇ ਐੱਸਏਐੱਸ ਨਗਰ (ਮੋਹਾਲੀ) […]

Continue Reading

ਜਦੋਂ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ `ਤੇ ਹੀ ਦਿਵਿਆਂਗ ਵਿਅਕਤੀ ਨੂੰ ਵੀਲ੍ਹ ਚੇਅਰ ਦਿੱਤੀ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਜਦੋਂ ਅੱਜ ਸਵੇਰੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜਾ ਲਿਆ ਜਾ ਰਿਹਾ ਸੀ ਤਾਂ ਉਨ੍ਹਾਂ ਨੂੰ ਪੁਰਾਣੇ ਬੱਸ ਅੱਡੇ ਦੇ ਕੋਲ ਇੱਕ ਦਿਵਿਆਂਗ ਵਿਅਕਤੀ ਜਿਸਦਾ ਨਾਮ ਅਵਤਾਰ ਸਿੰਘ ਪੁੱਤਰ ਹਰਬੰਸ ਸਿੰਘ ਮਿਲੇ ਜੋ ਤੁਰਨ-ਫਿਰਨ ਤੋਂ ਅਸਮਰਥ ਸਨ। ਵਧੀਕ ਡਿਪਟੀ […]

Continue Reading