ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਕਿਸਾਨ ਮੇਲੇ ਵਿੱਚ ਕਿਸਾਨਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ
ਵੰਨ ਸੁਵੰਨੇ ਖੇਤੀ ਮਾਡਲ ਨਾਲ ਪੰਜਾਬ ਦੇ ਵਾਤਾਵਰਨ ਦੀ ਰਖਵਾਲੀ ਸੰਭਵ – ਲਾਲ ਚੰਦ ਕਟਾਰੂਚੱਕ ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)— ਪੀ.ਏ.ਯੂ. ਦੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੇ ਮੁੱਖ ਮਹਿਮਾਨ ਸਿਵਲ ਸਪਲਾਈ ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਪੰਜਾਬ ਲਾਲ ਚੰਦ […]
Continue Reading

