ਸਬਜੀ ਕਾਸ਼ਤਕਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਦੀਆਂ ਗੱਠਾਂ ਬਣਾਉਣ ਨੂੰ ਤਰਜੀਹ ਦੇਣ : ਮੁੱਖ ਖੇਤੀਬਾੜੀ ਅਫਸਰ
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਸਹਿਯੋਗ ਦੀ ਅਪੀਲ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ […]
Continue Reading

