ਵਾਲੀਵੁੱਡ ਅਦਾਕਾਰਾ ਤੇ ਹਿਮਾਚਲ ਮੰਡੀ ਤੋਂ ਐਮ ਪੀ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ,ਮਾਨਹਾਨੀ ਪਟੀਸ਼ਨ ਨਹੀਂ ਹੋਵੇਗੀ ਵਾਪਸ ? ਅੰਦੋਲਨਕਾਰੀਆਂ ਤੇ ਟਿੱਪਣੀ ਮਹਿੰਗੀ ਪਈ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)- ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਮੰਡੀ ਤੋਂ ਐਮ ਪੀ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਨੇ ਸਖ਼ਤ ਝਾੜ ਪਾਈ ਤੇ ਸਪਸ਼ਟ ਕਹਿ ਦਿੱਤਾ ਕਿ ਮਾਨਹਾਨੀ ਪਟੀਸ਼ਨ ਵਾਪਸ ਨਹੀਂ ਕੀਤੀ ਜਾਵੇਗੀ,ਇਥੇ ਹੀ ਬੱਸ ਨਹੀਂ ਕੰਗਨਾ ਦੇ ਇਸ ਬਿਆਨ ਦੇ ਵਿਰੋਧ ਵਿੱਚ ਕਿਸਾਨ ਮਾਤਾ ਮਹਿੰਦਰ ਕੌਰ ਵੱਲੋਂ ਇੱਕ ਮਾਨਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ […]
Continue Reading

