ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ ਅਤੇ ਸਮੁੱਚੇ ਸਫਾਈ ਪ੍ਰਬੰਧਾਂ ਦੀ ਲਈ ਜਾਣਕਾਰੀ ਗੁਰਦਾਸਪੁਰ, 12ਫਰਵਰੀ (ਸਰਬਜੀਤ ਸਿੰਘ)– ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ […]
Continue Reading

