ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ-ਵਿਧਾਇਕ ਸ਼ੈਰੀ ਕਲਸੀ
ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ- ਵਿਧਾਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਨੇ ਪੁਲਿਸ ਜਵਾਨਾਂ ਦੀ ਸ਼ਹਾਦਤ ‘ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸਤ ਕਰਨ ਦੀ ਕੀਤੀ ਤਿੱਖੀ ਆਲੋਚਨਾ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਬੀਤੇ ਦਿਨੀਂ […]
Continue Reading

