ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਭਗਵਾਨਪੁਰ, ਦੋਲੋਵਾਲ ਅਤੇ ਦਰਗਾਬਾਦ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਭਗਵਾਨਪੁਰ, ਦੋਲੋਵਾਲ ਅਤੇ ਦਰਗਾਬਾਦ ਵਿਖੇ […]
Continue Reading

