ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ
ਜ਼ਿਲ੍ਹਾ ਪੱਧਰ ’ਤੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ l ਗੁਰਦਾਸਪੁਰ 18 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ […]
Continue Reading

