ਡੇਅਰੀ ਉਦਮ ਸਿਖਲਾਈ ਕੋਰਸ ਪਹਿਲੀ ਦਸੰਬਰ ਤੋਂ- ਵਰਿਆਮ ਸਿੰਘ
ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ) — ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 01 ਦਸੰਬਰ ਤੋਂ 30 ਦਸੰਬਰ 2025 ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਚਾਹਵਾਨ ਡੇਅਰੀ ਫਾਰਮਰ ਜਿਹੜੇ ਘੱਟੋ-ਘੱਟ 10ਵੀਂ […]
Continue Reading

