1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸਰਕਾਰ ਵੱਲੋਂ ਮਜ਼ਬੂਤੀ ਨਾਲ ਕੇਸ ਲੜਨ ਦੇ ਯਤਨ ਪ੍ਰਸ਼ੰਸ਼ਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਮਜ਼ਬੂਤੀ ਨਾਲ ਕੇਸ ਲੜਨ ਲਈ ਆਪ ਸਰਕਾਰ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਹੁਤ ਸ਼ਲਾਘਾਯੋਗ ਕਦਮ ਉਪਰਾਲਾ ਤੇ ਹਿੰਮਤ ਕਹੀ ਜਾ ਸਕਦੀ ਹੈ,ਕਿਉਂਕਿ ਅਦਾਲਤ ਨੇ ਇਹਨਾਂ 1158 ਸਹਾਇਕ ਪ੍ਰੋਫ਼ੈਸਰਾ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਉਹਦੋਂ ਤੱਕ ਜਾਰੀ ਰੱਖਣ ਲਈ ਹੁਕਮ […]

Continue Reading

ਪੌਗ ਡੈਮ ਦੇ ਵਧਦੇ ਬਹਾਅ ਕਾਰਨ ਡੈਮ ‘ਚ ਪਾਣੀ ਛੱਡਣ ਨਾਲ ਬਿਆਸ,ਸਤਲੁਜ ਦਰਿਆ ਕੰਢੇ ਵੱਸੇ ਪਿੰਡਾਂ ਦੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੋਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦੇਵੇ ਸਰਕਾਰ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਹਰ ਸਾਲ ਬਿਆਸ ਤੇ ਸਤਲੁਜ ਦਰਿਆ ਦੇ ਕਿਨਾਰਿਆਂ ਤੇ ਵੱਸਦੇ ਲੋਕਾਂ ਨੂੰ ਪਾਣੀ ਛੱਡਣ ਕਾਰਨ ਵੱਡੇ ਜਾਨੀ ਤੇ ਮਾਲੀ  ਨੁਕਸਾਨ ਝੱਲਣਾ ਪੈਂਦਾ ਹੈ ਜਦੋਂ ਕਿ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਲੋਕਾਂ ਨੂੰ ਹੜ ਦੇ ਪਾਣੀ ਤੋਂ ਬਚਾਉਣ ਲਈ ਕੁੱਝ ਨਹੀਂ ਕੀਤਾ ? ਅਤੇ ਇਸੇ ਅਣਗਹਿਲੀ ਕਾਰਨ ਇਸ ਵਾਰ ਵੀ ਪਾਣੀ […]

Continue Reading

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕੀਤੀ ਜਾਵੇ ਅਤੇ ਖ਼ਰੀਫ਼ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ […]

Continue Reading

20, 21 ਤੇ 22 ਅਗਸਤ ਨੂੰ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਇੱਕ ਵਾਰ ਫਿਰ ਲੱਗੇਗਾ ‘ਉਮੀਦ ਬਜ਼ਾਰ’

ਉਮੀਦ ਬਜ਼ਾਰ ਦੌਰਾਨ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੇ ਸਟਾਲ ਲਗਾਏ ਜਾਣਗੇ – ਏ.ਡੀ.ਸੀ.ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਦੌਰਾਨ ਸਮਾਨ ਖ਼ਰੀਦਣ ਦੀ ਅਪੀਲ ਕੀਤੀਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹੇ ਵਿਚਲੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ ਸਹਾਇਤਾ ਸਮੂਹਾਂ ਨਾਲ […]

Continue Reading

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ : ਗੁਰਦੀਪ ਸਿੰਘ ਰੰਧਾਵਾ

 ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਸਾਹਿਬ ਅਤੇ ਪਟਿਆਲਾ ਨੂੰ ਲਾਈਟਾਂ ਨਾਲ ਸਜਾਇਆ ਜਾਵੇਗਾਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ […]

Continue Reading

ਭਾਸ਼ਾ ਵਿਭਾਗ ਵੱਲੋਂ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲਿਆਂ ਦਾ ਆਯੋਜਨ

ਭਾਸ਼ਾ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਮੁਕਾਬਲੇ ਕਰਵਾਏ ਜਾਰੀ ਰਹਿਣਗੇ – ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕਈ […]

Continue Reading

ਡੀ.ਆਈ.ਜੀ. ਨਵੀਨ ਸੈਣੀ ਨੇ ਨਸ਼ੇ ਅਤੇ ਅਪਰਾਧ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਪਾਰੀਆਂ ਤੇ ਪੇਸ਼ੇਵਰਾਂ ਦੇ ਸੁਝਾਅ ਲਏ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਡੀਆਈਜੀ ਸਾਈਬਰ ਕ੍ਰਾਈਮ ਨਵੀਨ ਸੈਣੀ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ, ਡਾਕਟਰਾਂ ਅਤੇ ਹੋਰ ਪੇਸ਼ੇਵਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਅਤੇ ਹੋਰ ਪੁਲਸ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡੀਆਈਜੀ ਸਾਈਬਰ ਕ੍ਰਾਈਮ ਨਵੀਨ ਸੈਣੀ ਨੇ ਵਪਾਰੀਆਂ ਤੇ ਪੇਸ਼ੇਵਰਾਂ ਕੋਲੋਂ […]

Continue Reading

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

ਆੜ੍ਹਤੀਏ ਕਿਸਾਨਾਂ ਨੂੰ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਲਈ ਪ੍ਰੇਰਿਤ ਕਰਨ – ਡਿਪਟੀ ਕਮਿਸ਼ਨਰਝੋਨੇ ਦੀ ਖ਼ਰੀਦ ਦੌਰਾਨ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡੀਸੀਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ […]

Continue Reading

ਭਾਦੋਂ ਦੀ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਲਗਾਇਆ ਲੰਗਰ

ਬਿਆਸ, ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਦਰਿਆ ਕੰਢੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਭਾਦਰੋ ਦੀ ਸੰਗਰਾਂਦ ਮੌਕੇ ਪੂੜੀਆਂ ਛੱਲੇ, ਜਲੇਬੀਆਂ ਪਕੌੜਿਆਂ, ਦੇਗਾਂ ਸਰਦਾਈਆ ਤੇ ਹੋਰ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ […]

Continue Reading

ਪੰਜਾਬ ਸਰਕਾਰ ਨੇ ਕਿਰਤੀ ਲਈ ਸਕੀਮਾਂ ਨੂੰ ਸਰਲ ਬਣਾਇਆ : ਜਗਰੂਪ ਸਿੰਘ ਸੇਖਵਾਂ

ਮਨਰੇਗਾ ਵਰਕਰਾਂ ਨੂੰ ਵੈੱਲਫੇਅਰ ਬੋਰਡ ਨਾਲ ਰਜਿਸਟਰ ਹੋਣ ਲਈ ਕੀਤਾ ਉਤਸ਼ਾਹਿਤ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਨੇ ਕਿਰਤ ਵਿਭਾਗ ਵੱਲੋਂ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ […]

Continue Reading