ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 286129 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ
ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 573.67 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 286129 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਕਿਸਾਨਾਂ ਦੀ ਫ਼ਸਲ […]
Continue Reading

