ਲੰਮੇ ਸਮੇਂ ਤੋਂ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਦਾ ਕੇਂਦਰ ਨੂੰ ਪੁੱਛਣਾ ਕਿ ਅਜੇ ਤੱਕ ਫਾਂਸੀ ‘ ਚ ਕਿਉ ਦੇਰੀ ਤੋਂ ਸਾਫ਼ ਜ਼ਾਹਰ ਹੈ ਕਿ ਨੀਤ ਸਾਫ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਭਾਈ ਬਲਵੰਤ ਸਿੰਘ ਰਾਜੋਆਣਾ 30 ਸਾਲ ਤੋਂ ਜੇਲ੍ਹ ਵਿਚ ਬੰਦ ਹਨ,12 ਸਾਲ ਪਹਿਲਾਂ ਰਾਜੋਆਣਾ ਨੂੰ ਫਾਂਸੀ ਤੇ ਲਟਕਾਇਆ ਜਾਣਾਂ ਸੀ ਅਤੇ ਇਸ ਰੋਕ ਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਤਰਫ਼ ਤੋਂ ਰਹਿਮ ਦੀ ਅਪੀਲ ਪਾਈ ਗਈ ਸੀ, ਉਸ ਸਮੇਂ ਤੋਂ ਲੈਕੇ ਹੁਣ ਤੱਕ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ […]
Continue Reading

