ਰਮਨ ਬਹਿਲ ਦੀ ਪ੍ਰੇਰਨਾ ਸਦਕਾ ਵਪਾਰ ਮੰਡਲ ਨੇ ਲੋੜਵੰਦਾਂ ਨੂੰ 90000 ਦੀ ਸਹਾਇਤਾ ਰਾਸ਼ੀ ਵੰਡੀ
ਬਾਰਸ਼ਾਂ ਦੌਰਾਨ ਘਰਾਂ ਨੂੰ ਪਹੁੰਚਿਆ ਸੀ, ਵਪਾਰ ਮੰਡਲ ਨੇ ਲੋੜਵੰਦ ਪਰਿਵਾਰਾਂ ਦੀ ਔਖੇ ਸਮੇਂ ਬਾਂਹ ਫੜੀ ਰਮਨ ਬਹਿਲ ਮਾਨਵਤਾਵਾਦੀ ਕਾਰਜਾਂ ਲਈ ਵਪਾਰ ਮੰਡਲ ਦਾ ਕੀਤਾ ਧੰਨਵਾਦ ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ ) – ਸੀਨੀਅਰ ਆਗੂ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਪਾਰ ਮੰਡਲ ਗੁਰਦਾਸਪੁਰ ਨਾਲ ਸਬੰਧਿਤ ਉਨ੍ਹਾਂ ਦੇ ਸਾਥੀ ਇੱਕ ਵਾਰ ਫਿਰ ਲੋੜਵੰਦਾਂ ਦੀ ਮਦਦ ਲਈ […]
Continue Reading

