ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ 19 ਸਤੰਬਰ ਨੂੰ
ਗੁਰਦਾਸਪੁਰ, 13 ਸਤੰਬਰ ( ਸਰਬਜੀਤ ਸਿੰਘ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 27 ਸਤੰਬਰ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ […]
Continue Reading
