ਚੇਅਰਮੈਨ ਰਮਨ ਬਹਿਲ ਨੇ ਪਿੰਡ ਭੁੰਬਲੀ ਦੀ ਇਤਿਹਾਸਕ ਛਿੰਝ ਦਾ ਉਦਘਾਟਨ ਕੀਤਾ
ਪਿੰਡਾਂ ਵਿੱਚ ਛਿੰਝਾਂ ਪੈਣੀਆਂ ਸਾਡੇ ਖੁਸ਼ਹਾਲ ਤੇ ਰੰਗਲੇ ਪੰਜਾਬ ਦਾ ਵਿਰਸਾ ਚੇਅਰਮੈਨ ਰਮਨ ਬਹਿਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਭੁੰਬਲੀ ਛਿੰਝ ਦੇ ਜੇਤੂਆਂ ਨੂੰ ਇਨਾਮ ਤਕਸੀਮ ਕਰਨਗੇ ਗੁਰਦਾਸਪੁਰ,3 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੁੰਬਲੀ ਦੇ ਇਤਿਹਾਸਕ ਛਿੰਝ ਮੇਲੇ ਦਾ ਅੱਜ ਅਗਾਜ਼ ਹੋ ਗਿਆ ਹੈ। ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ […]
Continue Reading
