ਗੁਰਦਾਸਪੁਰ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ
ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 06 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ […]
Continue Reading

