ਆਦੀਆਂ ਚੈੱਕ ਪੋਸਟ ‘ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਨਮਿੱਤ ਸ਼ਰਧਾਂਜ਼ਲੀ ਸਮਾਗਮ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟਧਾਰੀਵਾਲ/ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, […]
Continue Reading

