ਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਚੇਅਰਮੈਨ ਰਮਨ ਬਹਿਲ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਸਿੱਖਿਆ ਕ੍ਰਾਂਤੀ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ ) – ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਹਾਈ ਸਕੂਲ ਸਾਧੂਚੱਕ, ਸਰਕਾਰੀ ਪ੍ਰਾਇਮਰੀ ਸਕੂਲ ਦਿਓਲ, ਸਰਕਾਰੀ ਮਿਡਲ ਤੇ ਹਾਈ ਸਕੂਲ ਗਜ਼ਨੀਪੁਰ ਵਿਖੇ ਵਿਕਾਸ ਕਾਰਜਾਂ […]
Continue Reading

