ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਫ਼ੌਜ ਦੇ ਅਧਿਕਾਰੀਆਂ ਨਾਲ ਮੀਟਿੰਗ
ਪੰਜਾਬ ਸਰਕਾਰ ਕਿਸੇ ਵੀ ਸੰਭਾਵੀ ਹਮਲੇ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ ‘ਚ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ – ਗੁਰਕਿਰਤ ਕ੍ਰਿਪਾਲ ਸਿੰਘ -ਕਿਹਾ, ਜੰਗ ਬਾਰੇ ਅਫ਼ਵਾਹਾਂ, ਗ਼ਲਤ ਖ਼ਬਰਾਂ ਤੇ ਸਮਾਜ ਤੇ ਦੇਸ਼ ਵਿਰੋਧ ਅਨਸਰਾਂ ‘ਤੇ ਰੱਖੀ ਜਾਵੇ ਪੈਨੀ ਨਜ਼ਰ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਜ਼ਰ […]
Continue Reading

