ਪੰਚਾਇਤਾਂ ਦੀ ਉਪ ਚੋਣ ਵਾਲੇ ਖੇਤਰਾਂ ਵਿੱਚ ਹਥਿਆਰ ਲਿਜਾਣ ‘ਤੇ ਪਾਬੰਦੀ ਲਗਾਈ
ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਿਤੀ 27 ਜੁਲਾਈ 2025 ਨੂੰ ਸੂਬੇ ਭਰ ਵਿੱਚ ਪੰਚਾਂ-ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ 15 ਸਰਪੰਚਾਂ ਤੇ 275 ਪੰਚਾਂ ਦੀ ਉਪ ਚੋਣ ਹੋ ਰਹੀ ਹੈ। ਇਨ੍ਹਾਂ ਉਪ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ […]
Continue Reading

