ਪੰਜਾਬ ਦੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਔਰਤਾਂ ਦੇ ਖਾਤੇ ਵਿੱਚ 1000 ਰੁਪਏ ਪਾਉਣ ਵਾਲੇ ਵਾਅਦੇ ਨੂੰ ਪੂਰਾ ਕਰਕੇ ਵਿਰੋਧੀਆਂ ਦੇ ਮੂੰਹ ਕੀਤੇ ਬੰਦ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਮੁਤਾਬਕ ਔਰਤਾਂ ਦੇ ਖਾਤੇ ਵਿੱਚ ਇਕ ਇਕ ਹਜ਼ਾਰ ਰੁਪਏ ਪਾਉਣ ਦੇ ਹੁਕਮ ਕਰਕੇ ਜਿਥੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ ਹਨ ਉਥੇ ਔਰਤਾਂ ਨੂੰ ਇਸ ਫੈਸਲੇ ਰਾਹੀਂ ਪੂਰੀ ਤਰ੍ਹਾਂ ਖੁਸ਼ ਕੀਤਾ ਹੈ। ਇਹ ਫੈਸਲਾ ਸਮੇਂ ਦੀ ਲੋੜ ਅਤੇ ਲੋਕਾਂ […]

Continue Reading

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ

ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਮਾਣ ਰਹੇਗਾ – ਏ.ਡੀ.ਸੀ. ਗੁਰਦਾਸਪੁਰ, 31 ਜਨਵਰੀ ( ਸਰਬਜੀਤ ਸਿੰਘ) – ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ […]

Continue Reading

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਮਨਾਇਆ ਗਿਆ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ) – ਸਿਵਲ ਸਰਜਨ ਗੁਰਦਾਸਪੁਰ ਡਾ. ਕੁਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਮਨਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਚੇਤਨਾ ਇੰਚਾਰਜ ਸਿਵਲ ਹਸਪਤਾਲ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਏ ਇਸ ਰਾਸ਼ਟਰੀ ਕੁਸ਼ਟ ਨਿਵਾਰਨ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕੀ ਗਈ। ਡਾ. ਚੇਤਨਾ ਨੇ ਕਿਹਾ ਕਿ […]

Continue Reading

ਪਿੰਡ ਠੇਠਰਕੇ ਵਿਖੇ ਅੱਜ ਲੱਗੇਗਾ ਮਿਸ਼ਨ ‘ਅਬਾਦ’ ਤਹਿਤ ਵਿਸ਼ੇਸ਼ ਕੈਂਪ

ਕੈਂਪ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਦੇ ਨਾਲ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਠੇਠਰਕੇ ਅਤੇ ਨਜ਼ਦੀਕੀ ਸਰਹੱਦੀ ਪਿੰਡਾਂ ਦੇ ਵਸਨੀਕ ਅਬਾਦ ਕੈਂਪ ਵਿੱਚ ਪਹੁੰਚ ਕੇ ਲਾਭ ਉਠਾਉਣ : ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ […]

Continue Reading

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੂਰੇ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ ਦਾ ਤਿੰਨ ਘੰਟੇ ਰੇਲ ਚੱਕਾ ਜਾਮ ਕਰਨਾ ਸਹੀ ਕਦਮ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)–ਲੱਮੇ ਸਮੇਂ ਤੋਂ ਦਿੱਲੀ ਵਿਖੇ ਕਿਸਾਨੀ ਮੋਰਚੇ ਅੱਗੇ ਗੋਡੇ ਟੇਕ ਚੁੱਕੀ ਕੇਂਦਰ ਸਰਕਾਰ ਨੇ ਮੋਰਚਾ ਖਤਮ ਕਰਨ ਸਮੇਂ ਕੁਝ ਕਿਸਾਨਾਂ ਨਾਲ ਮੰਗਾਂ ਸਬੰਧੀ ਕੀਤੇ ਵਾਹਦੇ ਮੁੱਕਰਨ , ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ਤੇ ਦਿੱਲੀ ਵਿਖੇ ਆਰ ਐਸ ਐਸ ਦੇ ਗੁੰਡਿਆਂ ਰਾਹੀਂ ਹਮਲਾ ਕਰਵਾਉਣ, ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀਆਂ ਅਦਾਲਤਾਂ […]

Continue Reading

ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਜਗਤਾਰ ਸਿੰਘ ਤਹਿਸੀਲਦਾਰ ਲੋਕਾਂ ਦੇ ਕੰਮ ਖੁੱਦ ਉਨ੍ਹਾਂ ਨੂੰ ਮਿਲ ਕੇ ਨਿਪਟਾ ਰਹੇ ਹਨ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਦੇ ਤਹਿਸੀਲਦਾਰ ਜਗਤਾਰ ਸਿੰਘ ਆਪਣੇ ਕੰਮ ਨੂੰ ਬਹੁਤ ਹੀ ਵਧੀਆਂ ਢੰਗ ਨਾਲ ਕਰ ਰਹੇ ਹਨ | ਕਿਉਂਕਿ ਪੰਜਾਬ ਸਰਕਾਰ ਜੀਰੋ ਟੋਲਰੈਂਸ ਰਿਸ਼ਵਤ ‘ਤੇ ਕੰਮ ਕਰਨ ਲਈ ਦਿ੍ੜ ਸੰਕਲਪ ਹੈ |ਇਸ ਸਬੰਧੀ ਜਦੋਂ ਜੋਸ਼ ਨਿਊਜ਼ ਵੱਲੋਂ […]

Continue Reading

ਜਲੰਧਰ ਦੇ ਮਰਹੂਮ ਐਮ ਪੀ ਸੰਤੋਸ਼ ਚੌਧਰੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)—ਜਲੰਧਰ ਦੇ ਮਰਹੂਮ ਐਮ ਪੀ ਸੰਤੋਸ਼ ਚੌਧਰੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਸਾਬਕਾ ਮੁਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁਖੋ ਅਤੇ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਅਤੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਬੀਬੀ ਕਰਮਜੀਤ […]

Continue Reading

ਬੀ.ਬੀ.ਸੀ ਸੀ ਦੀ ਡਾਕੂਮੇਂਨਰੀ ਸਾਹਮਣੇ ਅਓੁਣ ਓੁਪਰੰਤ ਪ੍ਰਧਾਨ ਮੰਤਰੀ ਇਖਲਾਕੀ ਤੋਰ ਤੇ ਅਸਤੀਫਾ ਦੇਣ-ਬੱਖਤਪੁਰਾ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)– ਪੀ ਆਈ ਐਮ ਐਲ ਲਿਬਰੇਸ਼ਨ ਨੇ 2002 ਦੇ ਗੁਜਰਾਤ ਕਤਲੇਆਮ ਬਾਬਤ ਬੀ ਬੀ ਸੀ ਦੀ ਦਸਤਾਵੇਜੀ ਦੇ ਜਾਰੀ ਕੀਤੇ ਦੂਸਰੇ ਭਾਗ ਵਿਚ ਗੁਜਰਾਤ ਹਿਸਾ਼ਂ ਲਈ ਸਿੱਧੇ ਤੌਰ ਤੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ […]

Continue Reading

ਐਸ.ਜੀ.ਪੀ.ਸੀ ਵੱਲੋਂ ਰਾਮ ਰਹੀਮ ਦੀ ਪੈਰੋਲ ਵਿਰੁੱਧ ਹਾਈਕੋਰਟ ਵਿਚ ਰਿੱਟ ਕਰਨਾ ਸ਼ਲਾਘਾਯੋਗ ਕਦਮ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ)–ਰਾਮ ਰਹੀਮ ਨੂੰ ਸਿੱਖ ਵਿਰੋਧੀ ਭਾਜਪਾ ਸਰਕਾਰ ਵਲੋਂ ਪੰਜਵੀਂ ਵਾਰ ਪੈਰੋਲ ਤੇ ਕੈਦ ਵਿੱਚ 90 ਦਿਨਾਂ ਦੀ ਮੁਵਾਫੀ ਦੇ ਕਿ ਜਿਥੇ ਸਿੱਖਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਗਏ ਮੋਰਚੇ ਨੂੰ ਵੰਗਾਰਿਆ ਤੇ ਸਿਖਾਂ ਨੂੰ ਚਿੜਾਇਆ ਜਾ ਰਿਹਾ ਹੈ ਇਸ ਕਰਕੇ ਇਸ ਪਰੋਲ ਤੇ ਕ਼ੈਦ ਮੁਵਾਫੀ ਵਿਰੁੱਧ ਐਸਜੀਪੀਸੀ ਪ੍ਰਧਾਨ ਵੱਲੋਂ […]

Continue Reading

ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਉਲੰਪੀਅਨ ਖਿਡਾਰੀਆਂ ਦੀ ਸੂਚੀ ਹੋਵੇਗੀ ਤਿਆਰ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਨੇ 8 ਉਲੰਪੀਅਨ ਖਿਡਾਰੀਆਂ ਦੇ ਨਾਵਾਂ ਦੀ ਲਿਸਟ ਜਾਰੀ ਕਰਕੇ ਹੋਰ ਨਾਵਾਂ ਦੀ ਸੂਚਨਾ ਵੀ ਮੰਗੀ ਲਿਸਟ ’ਚ ਰਹਿ ਗਏ ਉਲੰਪੀਅਨ ਖਿਡਾਰੀਆਂ ਦੀ ਸੂਚਨਾ 4 ਫਰਵਰੀ 2023 ਤੱਕ ਜ਼ਿਲ੍ਹਾ ਖੇਡ ਅਫ਼ਸਰ ਨੂੰ ਦਿੱਤੀ ਜਾਵੇ ਗੁਰਦਾਸਪੁਰ, 29 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਪਹਿਲਕਦਮੀ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਉਲੰਪੀਅਨ ਖਿਡਾਰੀਆਂ […]

Continue Reading