ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਨੇ ਸ਼ਹੀਦ ਕਿਸਾਨਾਂ ਦੇ ਪ੍ਰੀਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)- ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਦੇ ਗ੍ਰਹਿ ਧਾਲੀਵਾਲ ਨਿਵਾਸ ਭੋਜਰਾਜ ਵਿਖੇ ਅਜੀਤ ਸਿੰਘ ਗਵਾਰਾ ਦੀ ਅਗਵਾਈ ਹੇਠ ਪਹੁੰਚੇ ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੇ ਪ੍ਰੀਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸ਼ਹੀਦਾਂ ਦੇ ਪ੍ਰੀਵਾਰਾਂ ਨੂੰ ਸਨਮਾਨਿਤ […]

Continue Reading

ਅੱਜ ਸ਼ਹਿਰ ਦੇ ਕੁੱਝ ਹਿੱਸਿਆ ਦੀ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ) -ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਰਾਹੀਂ ਦੱਸਿਆ ਕਿ 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ ਤੇ ਚੱਲਦੀ 11 ਕੇ.ਵੀ ਲਾਈਨ ਕੀ ਜਰੁਰੀ ਮੁਰੰਮਤ ਦੇ ਚੱਲਦਿਆ 3 ਦਸੰਬਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਬਿਜਲੀ ਬੰਦ ਰਹੇਗੀ | ਜਿਸ ਕਾਰਨ ਰੇਲਵੇ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਕਰਕੇ ਲੋਕਾਂ ਦਾ ਦਿੱਲ ਜਿੱਤ ਲਿਆ-ਚੇਅਰਮੈਨ ਰਮਨ ਬਹਿਲ

ਚੇਅਰਮੈਨ ਬਹਿਲ ਵੱਲੋਂ ਪਿੰਡ ਬੱਬੇਹਾਲੀ ਵਿਖੇ 7 ਲੱਖ ਰੂਪਏ ਦੀ ਲਾਗਤ ਨਾਲ ਬਣੀ 10 ਫੁੱਟ ਚੋੜੀ ਤੇ 350 ਮੀਟਰ ਲੰਮੀ ਸੜਕ ਦਾ ਕੀਤਾ ਉਦਘਾਟਨਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਬੱਬੇਹਾਲੀ ਪਿੰਡ ਵਿਖੇ ਗੁਰਦਾਸਪੁਰ-ਕਾਹਨੂੰਵਾਨ ਰੋਡ ਤੋਂ ਹਸਤੀਰ ਬਰਾਦਰੀ ਦੇ ਜਠੇਰਿਆਂ ਤੱਕ ਸੜਕ ਦਾ ਉਦਘਾਟਨ ਕੀਤਾ | […]

Continue Reading

ਮੂਸੇਵਾਲ ਦੇ ਪਿਤਾ ਬਲਕੌਰ ਸਿੰਘ ਵਲੋਂ ਗੋਲਡੀ ਬਰਾੜ ਨੂੰ ਫੜਾਉਣ ਵਾਲੇ ਨੂੰ ਦੋ ਕਰੋੜ ਦਾ ਇਨਾਮ ਦੇਣ ਵਾਲੀ ਨੀਤੀ ਤਹਿਤ ਹੀ ਅਮਰੀਕਾ ਨੇ ਡੀਟੇਨ ਕੀਤਾ ਗੋਲਡ ਬਰਾੜ — ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)–ਸਿੱਧੂ ਮੂਸੇਵਾਲ ਕਤਲਕਾਂਡ ਦੇ ਮਾਸਟਰ ਮਾਇੰਡ ਦੋਸ਼ੀ ਅਤੇ ਅਮਰੀਕਾ’ਚ ਲੁਕੇ ਬੈਠੇ ਗੋਲਡੀ ਬਰਾੜ ਨੂੰ ਛੇ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਗ੍ਰਿਫਤਾਰ ਕਰਨ’ਚ ਬੁਰੀ ਤਰ੍ਹਾਂ ਅਸਫਲ ਰਹੀ ਅਤੇ ਸਰਕਾਰ ਦੀ ਇਸ ਨਾਕਾਮੀ ਦਾ ਪੋਲ ਖੋਲ੍ਹਦਿਆਂ ਸਵਰਗਵਾਸੀ ਸਿੱਧੂ ਮੂਸੇਵਾਲ ਦੇ ਪਿਤਾ ਸਰਦਾਰ ਬਲਕੌਰ ਸਿੰਘ ਨੇ ਅੰਮ੍ਰਿਤਸਰ ਵਿਖੇ ਦੋ ਦਿਨ ਪਹਿਲਾਂ ਇਕ […]

Continue Reading

ਅੱਜ ਤੇ ਕੱਲ ਸਮੂਹ ਬੀ.ਐਲ.ਓਜ. ਆਪਣੇ ਪੋਲਿੰਗ ਸਟੇਸ਼ਨਾਂ ਉੱਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣਗੇ – ਜ਼ਿਲ੍ਹਾ ਚੋਣ ਅਫ਼ਸਰ

ਹਰੇਕ ਵੋਟਰ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਲੈ ਸਕਦੇ ਹਨ ਸੇਵਾ ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2023 ਦੇ ਅਧਾਰ ਤੇ ਇਸ ਜ਼ਿਲ੍ਹੇ ਵਿਚਲੇ 7 ਵਿਧਾਨ ਸਭਾ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਸਾਰਾ ਦਿਨ੍ਹ ਮਿਲਣ ਦਾ ਲੱਗਾ ਰਿਹਾ ਤਾਂਤਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਅਹੁੱਦਾ ਸੰਭਾਲਣ ਤੋਂ ਬਾਅਦ ਪਹਿਲੇ ਦਿਨ੍ਹ ਹੀ ਲੋਕਾਂ ਅਤੇ ਕਰਮਚਾਰੀਆਂ ਦਾ ਤਾਂਤਾ ਉਨ੍ਹਾਂ ਨੂੰ ਮਿਲਣ ਲਈ ਸਾਰਾ ਦਿਨ੍ਹ ਲੱਗਿਆ ਰਿਹਾ | ਇਸ ਸਬੰਧੀ ਮਿਲੀਆ ਵਿਸਤਿ੍ਤ ਰਿਪੋਰਟਾਂ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਹਰੇਕ ਕਰਮਚਾਰੀ ਨੂੰ ਬੜੇ ਖਿੜੇ ਮੱਥੇ ਮਿਲੇ ਅਤੇ ਨਾਲ ਹੀ ਉਨ੍ਹਾਂ ਦੀ ਮੁਸ਼ਕਿਲਾਂ […]

Continue Reading

ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਵਾਲੀਆਂ 7 ਮਜ਼ਦੂਰ ਸੰਘਰਸ਼ ਜਥੇਬੰਦੀਆਂ ਦੇ ਆਗੂਆਂ ਤੇ ਪੁਲਿਸ ਵਲੋਂ ਡਾਂਗਾ ਵਰ੍ਹਾਉਣਾ ਸੰਵਿਧਾਨ ਵਿਰੋਧੀ ਵਰਤਾਰਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)—ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕਿ 7 ਮਜ਼ਦੂਰ ਸੰਘਰਸ਼ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਾਲੀ ਕੋਠੀ ਬਾਹਰ ਲਗਾਤਾਰ ਸੰਵਿਧਾਨ ਦੇ ਹਕਾਂ ਮੁਤਾਬਕ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਅਜ ਪੁਲਿਸ ਨੇ ਉਹਨਾਂ ਮਜ਼ਦੂਰ ਸੰਘਰਸ਼ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਤੇ ਅੰਨ੍ਹੇ […]

Continue Reading

ਬਾਜਵਾ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਸਥਗਿਤ ਕਰਨ ਦੀ ਅਪੀਲ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਨੂੰ ਲਿਖੇ ਪੱਤਰ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਵਿਧਾਨ ਸਭਾ ਦੇ ਇਜਲਾਸ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ ਨਾਲ ਬੁਲਾਏ ਜਾ ਰਹੇ ਹਨ, ਜਿਸ ਨਾਲ ਮੈਂਬਰਾਂ […]

Continue Reading

ਜਿਲ੍ਹਾ ਪ੍ਰਧਾਨ ਪੁਨੀਤ ਸਾਗਰ ਵਲੋ ਨੋਟੀਫਿਕੇਸ਼ਨ ਜਾਰੀ ਹੋਣ ਤੇ ਚੇਅਰਮੈਨ ਰਮਨ ਬਹਿਲ ਦਾ ਕੀਤਾ ਧੰਨਵਾਦ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ )– ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਂਨਸ਼ਨ ਬਹਾਲੀ ਨੋਟੀਫਿਕੇਸ਼ਨ ਜਾਰੀ ਹੋਣ ਤੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਸਾਗਰ ਨੇ ਵੱਖ ਵੱਖ ਵਿਭਾਗਾਂ ਦੇ ਸਾਥੀਆ ਸਮੇਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ ਅਤੇ ਇਸ ਸਮੇਂ ਸ੍ਰੀ ਬਹਿਲ ਵੱਲੋ ਵਿਸਵਾਸ ਦਿਵਾਇਆ ਗਿਆ ਕਿ ਇਹ ਜੋ ਪੁਰਾਣੀ […]

Continue Reading

‘ਆਪ’ ਸਰਕਾਰ ਆਪਣੇ ਖ਼ਰਚੇ ਨਾਲ ਸਬਸਿਡੀ ਵਾਲੀ ਕਣਕ ਜਾਰੀ ਰੱਖੇ: ਬਾਜਵਾ

ਜਦੋਂ ‘ਆਪ’ ਸਵੈ-ਪ੍ਰਚਾਰ ‘ਤੇ ਕਰੋੜਾਂ ਰੁਪਏ ਖ਼ਰਚ ਕਰ ਸਕਦੀ ਹੈ ਤਾਂ ਉਹ ਲਾਭਪਾਤਰੀਆਂ ਨੂੰ ਸਰਕਾਰੀ ਖ਼ਜ਼ਾਨੇ ‘ਚੋਂ ਸਬਸਿਡੀ ਵਾਲੀ ਕਣਕ ਕਿਉਂ ਨਹੀਂ ਦੇ ਸਕਦੀ ? ਬਾਜਵਾ ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ […]

Continue Reading