ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਮੈਗਾ ਲੀਗਲ ਸਰਵਿਸਜ਼ ਕੈਂਪ ਲਗਾਇਆ ਗਿਆ

ਹਰ ਨਾਗਰਿਕ ਨੂੰ ਆਪਣੇ ਕਾਨੂੰਨੀ ਹੱਕਾਂ ਤੇ ਫਰਜ਼ਾਂ ਦੀ ਜਾਣਕਾਰੀ ਹੋਣੀ ਜਰੂਰੀ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਕੌਮੀ ਕਾਨੂੰਨੀ ਸੇਵਾਵਾਂ ਦਿਹਾੜੇ […]

Continue Reading

ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਰੀਵਿਊ ਕੀਤਾ

ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨਾਂ ਕਿਹਾ ਕਿ ਪੰਚਾਇਤਾਂ ਵੱਲੋਂ ਜਿਹੜੇ […]

Continue Reading

ਲੀਗਲ ਸਰਵਿਸਜ ਡੇਅ ਮੌਕੇ ਕੇਂਦਰੀ ਜੇਲ੍ਹ ਵਿੱਚ ਕਾਨੂੰਨੀ ਜਾਗਰੂਕਤਾ ਦਾ ਸੈਮੀਨਾਰ ਲਗਾਇਆ

ਜੇਲ੍ਹ ਵਿੱਚ ਬੰਦ ਬੰਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਦੱਸਿਆ ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਲੀਗਲ ਸਰਵਿਸਜ਼ ਡੇਅ ਮੌਕੇ ਪੈਨਲ ਐਡਵੋਕੇਟਜ਼ ਸ੍ਰੀ ਦਵਿੰਦਰ ਸਿੰਘ […]

Continue Reading

ਡਾਕਟਰ ਕੇ.ਡੀ ਹਸਪਤਾਲ ਵਿੱਚ ਹਰ ਸ਼ਨੀਵਾਰ ਕੀਤਾ ਜਾਵੇਗਾ ਮੁੱਫਤ ਅੱਖਾਂ ਦਾ ਚੈਕਅੱਪ ਤੇ ਇਲਾਜ਼

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)–ਵਿਸ਼ਵ ਪ੍ਰਸਿੱਧ ਅੱਖਾਂ ਦੇ ਮਾਹਿਰ ਡਾਕਟਰ ਕੇ.ਡੀ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਗੁਰੂ ਪੁਰਬ ‘ਤੇ ਖੁੱਸ਼ੀ ਪ੍ਰਗਟਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਆਉਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰੂ ਪੁਰਬ ਤੱਕ ਹਰ ਸ਼ਨੀਵਾਰ ਗੁਰਦਾਸਪੁਰ ਡਾਕਟਰ ਕੇ.ਡੀ ਹਸਪਤਾਲ ਵਿਖੇ ਮੁੱਫਤ ਅੱਖਾਂ ਦਾ ਚੈਕਅੱਪ ਤੇ ਇਲਾਜ਼ ਕੀਤਾ […]

Continue Reading

ਪੱਤਰਕਾਰ ਦਵਿੰਦਰ ਪਾਲ ਦੇ ਬੇਟੇ ਦੀ ਬੇਵਕਤ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)—ਇਥੋਂ ਦੀਆਂ ਕਈ ਜਨਤਕ ਤੇ ਸਿਆਸੀ ਜਥੇਬੰਦੀਆਂ ਨੇ ਉੱਘੇ ਪੱਤਰਕਾਰ ਦਵਿੰਦਰ ਪਾਲ ਦੇ ਬੇਟੇ ਦੀ ਦਰਦਨਾਕ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੀਪੀਆਈ (ਐਮ ਐਲ) ਲਿਬਰੇਸ਼ਨ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ , ਬਾਬਾ ਬੂਝਾ ਸਿੰਘ ਯਾਦਗਾਰ ਟਰਸਟ,ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਪ੍ਰਗਤੀਸ਼ੀਲ ਇਸਤਰੀ ਸਭਾ, ਇਨਕਲਾਬੀ ਨੌਜਵਾਨ ਸਭਾ, ਆਲ ਇੰਡੀਆ […]

Continue Reading

ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)–ਇੰਜੀਨੀਅਰ ਮਹਿੰਦਰ ਪਾਲ ਨੇ ਪਰੈਸ ਨੋਟ ਦੱਸਿਆ ਕਿ  ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਨਿਗਰਾਨ ਇੰਜੀਨੀਅਰ ਸੰਚਾਲਨ ਹਲਕਾ ਗੁਰਦਾਸਪੁਰ ਅਰਵਿੰਦਰ ਜੀਤ ਸਿੰਘ ਬੋਪਾਰਾਏ ਦੇ ਦਿਸ਼ਾ ਨਿਰਦੇਸ਼ ਫੋਕਲ ਪੁਆਇੰਟ ਦਾਣਾ ਮੰਡੀ ਹਰਦੋਛੰਨੀਆ ਇਲਾਕਾ ਮੁਰੰਮਤ ਨੂੰ ਮੱਦੇਨਜਰ ਰੱਖਦੇ ਹੋਏ 9 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।

Continue Reading

ਕੱਲ ਸ਼ਹਿਰ ਦੇ ਕੁੱਝ ਹਿੱਸਿਆ ਦੀ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਇੰਜੀਨੀਅਰ ਜਤਿੰਦਰ ਸ਼ਰਮਾ ਨੇ ਪਰੈਸ ਨੋਟ ਦੱਸਿਆ ਕਿ  ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ,ਦੇ ਨਿਗਰਾਨ ਇੰਜੀਨੀਅਰ ਸੰਚਾਲਨ ਹਲਕਾ ਗੁਰਦਾਸਪੁਰ ਅਰਵਿੰਦਰ ਜੀਤ ਸਿੰਘ ਬੋਪਾਰਾਏ ਜੀ ਦੇ ਦਿਸ਼ਾ ਨਿਰਦੇਸ਼ 66 ਕੇ. ਵੀ. ਸਬ ਸਟੇਸ਼ਨ  ਰਣਜੀਤ ਬਾਗ ਤੋਂ ਚਲਦੇ ਸਾਰੇ ਯੂ. ਪੀ. ਐਸ. ਅਤੇ  ਏ. ਪੀ.   ਫੀਡਰਆਂ ਦੀ ਬਿਜਲੀ  10 ਨਵੰਬਰ 2022. ਦਿਨ ਵੀਰਵਾਰ    […]

Continue Reading

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਵਿੱਚ ਕੱਢਿਆ ਗਿਆ ਨਗਰ ਕੀਰਤਨ

ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ-ਚੇਅਰਮੈਨ ਬਹਿਲਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗੁਵਾਈ ਹੇਠ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ। ਸ਼ਹਿਰ ਵਾਸੀਆਂ ਵੱਲੋਂ […]

Continue Reading

ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਕਲ ਨੂੰ ਸ਼ਾਨਦਾਰ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ ÷ ਸੰਤ ਪਰਮਜੀਤ ਸਿੰਘ ਰਮੀਦੀ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)—ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮੂਹ ਗੁਰਦੁਆਰਿਆਂ’ਚ ਅਖੰਡ ਪਾਠਾਂ ਦੇ ਭੋਗ, ਵੱਡੇ ਵੱਡੇ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਵੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ […]

Continue Reading