ਗੁਰਦਾਸਪੁਰ ਵਿੱਚ ਪੂਰਨ ਤੌਰ ’ਤੇ ਰਹੀ ਅਮਨ ਸ਼ਾਂਤੀ, ਲੋਕ ਆਪਸੀ ਪਿਆਰ ਰਹਿਣ ਲਈ ਦਿ੍ਰੜ ਸੰਕਪਲ-ਐਸ.ਐਸ.ਪੀ ਦੀਪਕ ਹਿਲੋਰੀ

ਸ਼ਿਵਸੈਨਾ ਆਗੂ ਦੀ ਹੱਤਿਆ ਦੇ ਵਿਰੋਧ ਵਿੱਚ ਬੰਦ ਦੀ ਕਾਲ ਦਾ ਗੁਰਦਾਸਪੁਰ ਵਿੱਚ ਵੇਖਣ ਨੂੰ ਮਿਲਿਆ ਅਸਰਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)–ਅੰਮਿ੍ਰਤਸਰ ਵਿਖੇ ਸ਼ਿਵਸੈਨਾ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਦੇ ਵਿਰੋਧ ਵਿੱਚ ਵੱਖ-ਵੱਖ ਜਥੱਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਦੇ ਮੱਦੇਨਜਰ ਗੁਰਦਾਸਪੁਰ ਸ਼ਹਿਰ ਪੂਰਨ ਤੌਰ ’ਤੇ ਬੰਦ ਰਿਹਾ। ਮੈਡੀਕਲ ਅਤੇ ਜਰੂਰੀ ਵਸਤੂਆਂ ਦੀਆਂ […]

Continue Reading

ਮਾਨ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ – ਬਾਜਵਾ

ਮਾਨ ਨੇ ਪੰਜਾਬ ਵਾਸੀਆਂ ਨੂੰ ਰੱਬ ਦੇ ਭਰੋਸੇ ਛੱਡਿਆ, ਖ਼ੁਦ ਗੁਜਰਾਤ ਅਤੇ ਹਿਮਾਚਲ ਵਿੱਚ ਕਰ ਰਹੇ ਪ੍ਰਚਾਰ – ਬਾਜਵਾਮਾਨ, ਪੰਜਾਬ ਦੀ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਨੂੰ ਰੋਕਣ ਵਿੱਚ ਬੁਰੀ ਤਰਾਂ ਅਸਫ਼ਲ – ਬਾਜਵਾ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)—ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ […]

Continue Reading

ਵਿਦਿਆਰਥੀਆਂ ਦੇ ਭਵਿੱਖ ਚ ਪਲੇਸਮੈਂਟ ਲਈ ਸੀ.ਬੀ.ਏ ਇਨਫੋਟੈਕ ਨੇ ਨਾਮੀ ਕੰਪਨੀਆਂ ਦਾ ਕੀਤਾ ਗਠਨ

ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣਾ ਹੀ ਸਾਡਾ ਮੁੱਖ ਉਦੇਸ਼ : ਐਮ.ਡੀ ਸੰਦੀਪ ਕੁਮਾਰ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਸੰਦੀਪ ਕੁਮਾਰ ਨੇ ਕਿਹਾ ਕਿ ਆਈ.ਟੀ. ਅਤੇ ਕੰਪਿਊਟਰ ਕੋਰਸਾਂ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਵੱਖ-ਵੱਖ ਨਾਮੀ ਕੰਪਨੀਆਂ ਦਾ ਗਠਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਵਿੱਚ ਅਸੀਂ ਆਈ.ਟੀ ਅਤੇ […]

Continue Reading

ਲਿਬਰੇਸ਼ਨ ਵਲੋਂ ਸੂਰੀ ਦੇ ਕਤਲ ਦੀ ਨਿੰਦਾ

ਇਹ ਭੜਕਾਊ ਵਾਰਦਾਤਾਂ ਪੰਜਾਬ ਨੂੰ ਬੀਤੇ ਮਾੜੇ ਦੌਰ ਵਿੱਚ ਵਾਪਸ ਲੈਜਾਣ ਦੀ ਸੋਚੀ-ਸਮਝੀ ਸਾਜ਼ਿਸ਼ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)- ਸੀਪੀਆਈ (ਐਮਐਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਇੱਕ ਲਿਖਿਤ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਸ਼ਿਵ ਸੈਨਾ ਹਿੰਦੋਸਤਾਨ ਦੇ ਪ੍ਰਮੁੱਖ ਸੁਧੀਰ ਸੂਰੀ ਦਾ ਕਤਲ ਪਿਛਲੇ ਕੁਝ ਅਰਸੇ ਲਈਤੋਂ ਪੰਜਾਬ ਵਿੱਚ ਨਫ਼ਰਤ ਭਰੇ ਭਾਸ਼ਣਾਂ […]

Continue Reading

ਪੰਜਾਬ ਕਿਸਾਨ ਯੂਨੀਅਨ ਅਤੇ ਸੀ ਪੀ ਆਈ (ਐਮ ਐਲ)ਲਿਬਰੇਸ਼ਨ ਤਹਿਸੀਲ ਕਮੇਟੀ ਦੀ ਹੋਈ ਮੀਟਿੰਗ

ਗੁਰਦਾਸਪੁਰ 6 ਨਵੰਬਰ (ਸਰਬਜੀਤ ਸਿੰਘ) ਅਜਨਾਲਾ ਪੰਜਾਬ ਕਿਸਾਨ ਯੂਨੀਅਨ ਅਤੇ ਸੀ ਪੀ ਆਈ (ਐਮ ਐਲ)ਲਿਬਰੇਸ਼ਨ ਤਹਿਸੀਲ ਕਮੇਟੀ ਅਜਨਾਲਾ ਲੋਪੋਕੇ ਦੀ ਮੀਟਿੰਗ ਕਾਮਰੇਡ ਮੰਗਲ ਸਿੰਘ ਧਰਮਕੋਟ ਹਰਦੀਪ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਪਿੰਡ ਮਿਆਦੀਆਂ ਕਲਾਂ ਦੇ ਪੰਜਾਬ ਕਿਸਾਨ ਯੂਨੀਅਨ ਦੇ ਮੈਂਬਰਾਂ ਨਾਲ ਹੋਈ ਧੱਕੇਸ਼ਾਹੀ ਅਤੇ ਧੋਖਾਧੜੀ ਦੇ ਖ਼ਿਲਾਫ਼ ਵਿਚਾਰ ਚਰਚਾ ਕੀਤੀ ਗਈ। […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ

ਬਜ਼ੁਰਗਾਂ ਅਤੇ ਬਿਮਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਇਹ ਮੈਡੀਕਲ ਕੈਂਪ ਸਰਹੱਦੀ ਪਿੰਡਾਂ ਵਿੱਚ ਅਗਲੇ ਹਫ਼ਤੇ ਲਗਾਏ ਜਾਣ ਵਾਲੇ ਮੈਡੀਕਲ ਕੈਂਪਾਂ ਦੀ ਸੂਚੀ ਜਾਰੀ   ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ […]

Continue Reading

ਹੱਕ ਹਮਾਰਾ ਬੀ ਤੋ ਹੈ” ਤਹਿਤ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਕੀਤਾ ਜਾ ਰਿਹਾ ਜਾਗਰੁਕ

9 ਨਵੰਬਰ ਨੂੰ ਦੀਨਾਨਗਰ ਵਿਖੇ ਲੱਗੇਗਾ ਮੈਗਾ ਲੀਗਲ ਜਾਗਰੂਕਤਾ ਕੈਂਪ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੇਸ਼ਨਜ਼ ਜੱਜ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 31 ਅਕਤੂਬਰ ਤੋਂ 13 ਨਵੰਬਰ 2022 ਤੱਕ ਕੰਪੇਨ (ਹੱਕ ਹਮਾਰਾ ਬੀ ਤੋ ਹੈ ੍75) ਦੇ ਤਹਿਤ […]

Continue Reading

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਸ਼ਿਸ਼ਾਂ ਜਾਰੀ

ਅਧਿਕਾਰੀਆਂ ਵੱਲੋਂ ਖੇਤਾਂ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾ ਰਿਹਾ ਜਾਗਰੂਕ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਪ੍ਰਭਾਸ਼ਾਲੀ ਢੰਗ ਨਾਲ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ […]

Continue Reading

ਧਾਰੀਵਾਲ ਵਿੱਚ ਕਾਨੂੰਨੀ ਜਾਗਰੂਕਤਾ ਮੁਹਿੰਮ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ

ਈ.ਓ. ਧਾਰੀਵਾਲ ਨੇ ਸ਼ਹਿਰ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚਲਾਈ ਜਾਰੀ ਪੈਨ ਇੰਡੀਆ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਨਗਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ

ਹਵਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਹੱਕ ਹਮਾਰਾ ਬੀ ਤੋ ਹੈ’ @75`, ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ […]

Continue Reading