ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ
ਝੋਨੇ ਦੀ ਫ਼ਸਲ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗੁਰਦਾਸਪੁਰ, 21 ਸਤੰਬਰ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। […]
Continue Reading

