ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਸਰਕਾਰੀ ਕਾਲਜ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ

ਨਵੇਂ ਕੋਰਸ ਸ਼ੁਰੂ ਹੋਣ ਨਾਲ ਕਾਲਜ ਵਿੱਚ ਦਾਖ਼ਲਿਆਂ ਦੀ ਗਿਣਤੀ ਵਧੀ – ਰਮਨ ਬਹਿਲਜ਼ਿੰਦਗੀ ਵਿੱਚ ਕਾਮਯਾਬ ਹੋਣ ਮਿਹਨਤ ਤੋਂ ਬਿਨਾਂ ਹੋਰ ਕੋਈ ਸ਼ਾਰਟਕੱਟ ਨਹੀਂ – ਹਰਪ੍ਰੀਤ ਸਿੰਘਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ ) – ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਨਵੇਂ ਅਕਾਦਮਿਕ ਵਰ੍ਹੇ 2025-26 ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਯੋਗ ਅਗਵਾਈ ਵਿੱਚ ਸਮੂਹ ਸਟਾਫ਼ […]

Continue Reading

ਗੁਰਦਾਸਪੁਰ ਪੁਲਸ ਵੱਲੋਂ 108 ਗਰਾਮ ਹੈਰੋਇਨ ਅਤੇ 34 ਨਸ਼ੀਲੀਆਂ ਗੋਲੀਆਂ ਸਮੇਤ 03 ਦੋਸ਼ੀ ਗ੍ਰਿਫ਼ਤਾਰ 

ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਵੱਲੋਂ ਐਲਾਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਸ ਵੱਲੋਂ […]

Continue Reading

ਕਿਸਾਨਾਂ ਦੀ ਭਲਾਈ ਲਈ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਇਆ ਜਾਵੇ: ਡਾ. ਅਮਰੀਕ ਸਿੰਘ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫ਼ਤਰ ਵਿਚ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਸਕੱਤਰ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਹਰ ਇਨਸਾਨ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਵੇ – ਹਰਪ੍ਰੀਤ ਸਿੰਘਗੁਰਦਾਸਪੁਰ, 17 ਜੁਲਾਈ (ਸਰਬਜੀਤ ਸੰਘ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੇ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪੌਦਾ ਲਗਾ ਕੇ ਕਾਲਜ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ, […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਹਲਕਾ ਕਾਦੀਆਂ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਲਈ 25.98 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ

ਵਿਧਾਨ ਸਭਾ ਕਾਦੀਆਂ ਹਲਕਾ ਕਾਦੀਆਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ ਲਈ 25.98 ਕਰੋੜ ਰੁਪਏ ਦੀ ਰਕਮ ਜਾਰੀ […]

Continue Reading

ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਮੁਕੰਦਪੁਰ, ਹਰਦਾਨ ਤੇ ਲੋਲੇ ਨੰਗਲ ਵਿੱਚ ਵੱਡਾ ਹੁੰਗਾਰਾ ਮਿਲਿਆ

ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਇਲਾਕਾ ਵਾਸੀਆਂ ਨੂੰ ਨਸ਼ਾ ਵਿਰੁੱਧ ਸਹੁੰ ਚੁਕਾਈ ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੁੜ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਵੱਡਾ ਹੁੰਗਾਰਾ […]

Continue Reading

ਪਿਛਲੇ 12 ਸਾਲਾਂ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਪਿੰਡ ਭਾਗੋਕਾਵਾਂ ਦੇ ਦੋ ਕਿਸਾਨ ਭਰਾ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ

ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸੰਭਾਲ ਵਿਚ ਪਾਏ ਜਾ ਰਹੇ ਯੋਗਦਾਨ ਲਈ ਦੋਹਾਂ ਭਰਾਵਾਂ ਦੀ ਕੀਤੀ ਪ੍ਰਸ਼ੰਸਾਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਹਰੇਕ ਵਰਗ ਚਾਹੇ ਉਦਯੋਗਪਤੀ ਹੋਵੇ ਜਾਂ ਆਮ ਨਾਗਰਿਕ ਹਰੇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦਾ ਅਜਿਹਾ ਵਰਗ ਜੋ ਵਾਤਾਵਰਣ, […]

Continue Reading

ਜਿਲੇ ਦੇ 117 ਸਕੂਲ ਪ੍ਰਿੰਸੀਪਲਜ ਦੀ ਬਿਜਨਸ ਬਲਾਸਟਰ ੳਰੀਐਂਟੇਸ਼ਨ ਕਰਵਾਈ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ ਗਈ ਹੈ ।ਜਿਲਾ ਸਿੱਖਿਆ ਅਫਸਰ ਸ੍ਰ […]

Continue Reading

ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਹੈੱਡ ਕੁਆਰਟਰ ਬਾਸਰਕੇ ਭੈਣੀ ਵਿਖੇ ਸਾਵਣ ਮਹੀਨੇ ਦੀ ਖੁਸ਼ੀ’ਚ ਖ਼ੀਰ ਪੀੜੇ ਤੇ ਹੋਰ ਲੰਗਰ ਅਟੁੱਟ ਵਰਤੇ- ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ।

ਅੰਮ੍ਰਿਤਸਰ , ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)–  ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਹੈੱਡ ਕੁਆਰਟਰ ਪਿੰਡ ਬਾਸਰਕੇ ਭੈਣੀ ਅੰਮ੍ਰਿਤਸਰ ਵਿਖੇ ਸਾਵਣ ਮਹੀਨੇ ਦੀ ਅਰੰਭਤਾ ਮੋਕੇ ਧਾਰਮਿਕ ਦੀਵਾਨ ਸਜਾਏ ਗਏ ਤੇ ਖੀਰ ਪੂੜਿਆਂ ਦੇ ਨਾਲ ਕਈ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਗਏ, ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਦੇ ਜਥੇਦਾਰ […]

Continue Reading

ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਕਰੇਗਾ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਨਵਾਂ ਬਿੱਲ : ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੇ ਨਿਰਾਦਰ ਨੂੰ ਬਰਦਾਸ਼ਤ ਨਹੀਂ ਕਰੇਗੀ – ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)–ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਪੇਸ਼ ਕਰਕੇ ਸਾਰੇ ਧਰਮਾਂ ਦੇ ਮਾਣ- ਸਤਿਕਾਰ ਨੂੰ […]

Continue Reading