ਪੈਨਸ਼ਨਰਾਂ ਦੀ ਸਹੂਲਤ ਲਈ ਡਿਜੀਟਲ ਲਾਈਫ ਸਰਟੀਫਿਕੇਟ 31 ਮਾਰਚ ਤੱਕ ਜਮਾਂ ਕਰਵਾਉਣਾ ਲਾਜ਼ਮੀ- ਜ਼ਿਲ੍ਹਾ ਖਜ਼ਾਨਾ ਅਫਸਰ ਗੁਰਦਾਸਪੁਰ
ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਿੱਤ ਵਿਭਾਗ ਵੱਲੋ ਸੇਵਾ ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ (Jeevan Pramaan) ਜਮ੍ਹਾਂ ਕਰਵਾਉਣਾਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜੋਗਿੰਦਰ ਪਾਲ ਸ਼ਰਮਾ, ਜ਼ਿਲ੍ਹਾ ਖਜ਼ਾਨਾ ਅਫਸਰ ਗੁਰਦਾਸਪੁਰ ਵੱਲੋ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਕਈ ਪੈਨਸ਼ਨਰਾਂ ਵੱਲੋ ਅਜੇ ਤੱਕ ਵੀ ਬੈਂਕਾਂ […]
Continue Reading

