ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ
ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀਆਂ ਨੇ ‘ਆਪਰੇਸ਼ਨ ਸਿੰਦੂਰ’ ਅਤੇ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ : ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਦੋਸ਼ੀ ਵਿਅਕਤੀ ਵਿੱਤੀ ਲਾਭਾਂ ਦੇ ਬਦਲੇ ਫੌਜ ਦੀ ਖੁਫ਼ੀਆ ਜਾਣਕਾਰੀ ਕਰਦੇ ਸਨ ਲੀਕ ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਚੰਡੀਗੜ੍ਹ/ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ […]
Continue Reading

