ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਅਧਿਕਾਰੀਆਂ ਨੂੰ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਆਪਣੀ ਜਿੱਤ ਲਈ ਸਦਾ ਪ੍ਰਮਾਤਮਾ ਤੇ ਹਲਕਾ ਵਾਸੀਆਂ ਦਾ ਧੰਨਵਾਦੀ ਰਹਾਂਗਾ – ਵਿਧਾਇਕ ਰੰਧਾਵਾ ਕਿਹਾ- ਡੇਰਾ ਬਾਬਾ ਨਾਨਕ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਹਲਕਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ […]

Continue Reading

ਨਵੇਂ ਵਰ੍ਹੇ ਦੀ ਖ਼ੁਸ਼ੀ ਵਿੱਚ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਖ਼ੂਨਦਾਨ ਕੈਂਪ ਦਾ ਵੀ ਆਯੋਜਨ ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ) – ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਦੀ ਖ਼ੁਸ਼ੀ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ, ਗੁਰਦਾਸਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਦੀ ਰੈਵੀਨਿਊ […]

Continue Reading

ਸਿਹਤ ਸੇਵਾਵਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ

ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਅਧੀਨ ਕੁੱਲ 19,112 ਮਰੀਜ਼ਾਂ ਨੇ ਮੁਫ਼ਤ ਇਲਾਜ ਕਰਵਾਇਆ ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਪੱਖ ਤੋਂ ਸਾਲ […]

Continue Reading

ਸੀਪੀਆਈਐਮ, ਸੀਪੀਆਈਐਮਐਲ ਲਿਬਰੇਸ਼ਨ  ਅਤੇ ਆਰਐਮਪੀ ਆਈ ਦੀਆਂ ਖੱਬੀਆਂ ਧਿਰਾਂ ਵੱਲੋਂ ਅਮਿਤ ਸ਼ਾਹ ਖਿਲਾਫ ਕੀਤੀ ਰੋਸ਼ ਰੈਲੀ

ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਇੱਥੇ ਫੈਜਪਰਾ ਰੋਡ ਲਿਬਰੇਸ਼ਨ ਦਫਤਰ ਵਿਖੇ ਸੀਪੀਆਈਐਮ, ਸੀਪੀਆਈਐਮਐਲ ਲਿਬਰੇਸ਼ਨ  ਅਤੇ ਆਰਐਮਪੀ ਆਈ ਦੀਆਂ ਖੱਬੀਆਂ ਧਿਰਾਂ ਵੱਲੋਂ ਭਾਰਤ ਪੱਧਰ ਉੱਪਰ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਤੋ ਇਸਤੀਫਾ ਲੈਣ ਲਈ ਕੀਤੀਆਂ ਜਾ ਰਹੀਆਂ ਰੈਲੀਆਂ ਅਤੇ ਪ੍ਰਦਰਸ਼ਨਾਂ ਦੇ ਦਿਤੇ‌ ਸਦੇ‌‌ ਦੇ  ਤਹਿਤ ਰੈਲੀ ਕੀਤੀ ਗਈ ਅਤੇ ਰੈਲੀ ਉਪਰੰਤ ਰੇਲਵੇ ਲਾਈਨ ਦੇ ਨਜ਼ਦੀਕ […]

Continue Reading

ਪੰਜਾਬ ਸਰਕਾਰ ਵੱਲੋਂ 1000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਆਂਗਣਵਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਡੇਰਾ ਬਾਬਾ ਨਾਨਕ, ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ) -ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਚਾਹ ਦਾ ਲੰਗਰ ਲਗਾਇਆ

ਬਟਾਲਾ, ਗੁਰਦਾਸਪੁਰ 30 ਦਸੰਬਰ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਥਾਨਕ ਸਮਾਧ ਰੋਡ ਵਿਖੇ ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਚਾਹ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਲਾਇਨਜ ਕਲੱਬ ਬਟਾਲਾ ਦੇ ਮੈਂਬਰਾਂ ਵੱਲੋਂ ਚੱਲ ਰਹੇ ਸ਼ਹੀਦੀ ਜੋੜ […]

Continue Reading

ਸੀ.ਬੀ.ਏ ਇਨਫੋਟੈਕ ਸ਼ੁਰੂ ਕਰਨ ਜਾ ਰਿਹਾ ਹੈ ਨਵੇਂ ਤਕਨੀਕੀ ਕੋਰਸ- ਇੰਜੀ.ਸੰਦੀਪ ਕੁਮਾਰ

ਚੰਗੀਆਂ ਕੰਪਨੀਆਂ ਨੌਕਰੀਆਂ ਹਾਸਲ ਕਰਨ ਵਾਲੇ ਚਾਹਵਾਨਾਂ ਲਈ ਇਹ ਮੌਕਾ ਸਭ ਤੋਂ ਵਧੀਆ ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਕੰਪਿਊਟਰ ਅਤੇ ਆਈ.ਟੀ ਹੁਨਰ ਦੇ ਪ੍ਰਮੁੱਖ ਸਿੱਖਿਆ ਪ੍ਰਦਾਨ ਕਰਨ ਵਾਲੀ ਸੰਸਥਾ ਨੇ ਨਵੇਂ ਤਕਨੀਕੀ ਕੋਰਸ ਦੀ ਘੋਸ਼ਣਾ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਸਾਡੇ ਮਿਸ਼ਨ ਦਾ […]

Continue Reading

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਕਰਨ ਦੀ ਮੰਗ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਇਹ ਵਿਵਹਾਰਿਕ ਪ੍ਰੋਟੋਕੋਲ ਰਿਹਾ ਹੈ ਕਿ ਰਾਸ਼ਟਰਪਤੀ, ਉਪ ਰਾਸ਼ਟਰਪਤੀ ਪ੍ਰਧਾਨ ਮੰਤਰੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ

ਦਰਜ਼ਨ ਤੋਂ ਵੱਧ ਪਿੰਡਾਂ ਨੂੰ 50 ਲੱਖ ਰੁਪਏ ਦੀ ਗ੍ਰਾਂਟ ਵੰਡੀ ਪੰਚਾਇਤੀ ਨੁਮਾਇੰਦੇ ਗ੍ਰਾਂਟ ਦੀ ਰਾਸ਼ੀ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚ ਕਰਨ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਦਰਜ਼ਨ […]

Continue Reading