ਸੰਯੁਕਤ ਕਿਸਾਨ ਮੋਰਚਾ 16 ਦਸੰਬਰ ਨੂੰ ਡੇਰਾ ਬਾਬਾ ਨਾਨਕ ਦੇ ਦਫਤਰ ਮੂਹਰੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰੇਗਾ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 9 ਦਸੰਬਰ ( ਸਰਬਜੀਤ ਸਿੰਘ)– ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਦੱਸਿਆ ਇਹ ਗੁਰਦੁਆਰਾ ਤੇਜਾ ਕਲਾ ਦੇ ਕਰੀਬ 57 ਮੁਜਾਰੇ ਪਰਿਵਾਰ ਪਿਛਲੇ ਪੰਜ ਸਾਲਾਂ ਤੋਂ ਅਦਾਲਤੀ ਹੁਕਮਾਂ ਅਨੁਸਾਰ ਜਮੀਨ ਦਾ ਲਗਾਨ ਜਮਾ ਕਰਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸ ਡੀ ਐਮ […]
Continue Reading

