ਕਿਸਾਨ ਕਣਕ ਦੀ ਬੀਜਾਈ ਤੋਂ ਪਹਿਲਾਂ ਬੀਜ ਦੀ ਸੋਧ ਅਤੇ ਸ਼ਿਫਾਰਿਸ਼ਾ ਮੁਤਾਬਿਕ ਫਾਸਫੇਟਿਕ ਖਾਦਾ ਦੀ ਵਰਤੋਂ ਕਰਨ

ਜਿਲ੍ਹੇ ਵਿੱਚ ਕਣਕ ਦੀ ਬੀਜਾਈ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ.ਸੁਰਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਬੀਜ ਨੂੰ ਸਿਉਂਕ ਤੋ ਬਚਾਉਣ ਲਈ ਬਿਜਾਈ ਤੋਂ ਪਹਿਲਾ ਬੀਜ ਨੂੰ 1 ਗ੍ਰਾਮ ਕਰੂਜ਼ਰ 70 ਡਬਲਯੂ […]

Continue Reading

ਰਾਜ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਜਲੰਧਰ ਲਈ ਕੀਤਾ ਰਵਾਨਾ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪੇਂਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 10 ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਜਲੰਧਰ ਰਵਾਨਾ ਕੀਤਾ ਗਿਆ। ਲਿਟਲ ਫਲਾਵਰ ਕਾਂਨਵੈਂਟ ਸੀ. ਸੈ. ਸਕੂਲ, ਗੁਰਦਾਸਪੁਰ ਦੀ ਮੈਡਮ ਅਮੀਤਾ ਬੈਂਸ ਦੀ ਅਗਵਾਈ ਹੇਠ ਇਹ […]

Continue Reading

ਜਿਲ੍ਹੇ ਅੰਦਰ ਕਿਸਾਨਾਂ ਵੱਲੋਂ ਇੰਨ ਸੀਟੂ ਤਰੀਕੇ ਨਾਲ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਕੀਤੀ ਬਿਜਾਈ

ਗੁਰਦਾਸਪੁਰ,12 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲ਼ੋਂ ਪਰਾਲੀ ਨੂੰ ਮੌਕੇ ‘ਤੇ ਜਾ ਕੇ ਸਾੜਨ ਤੋਂ ਰੋਕਣ ਲਈ, ਪਰਾਲੀ ਪ੍ਰਬੰਧਨ ਕਰਨ ਲਈ ਅਤੇ ਕਿਸਾਨਾਂ ਨੂੰ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਲਈ ਕਾਰਜ ਕੀਤਾ ਜਾ ਰਿਹਾ ਹੈ।ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁੱਲਰ ਨੇ […]

Continue Reading

ਮਨਿਸਟਰੀਅਲ ਕਾਮਿਆਂ ਵੱਲੋਂ 16 ਨੂੰ ਡੇਰਾ ਬਾਬਾ ਨਾਨਕ ਵਿਖੇ ‘ ਰੋਸ਼ ਮਾਰਚ ਦਾ ਐਲਾਨ- ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਾਹਨੀ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)- ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਸੂਬਾ ਬਾਡੀ ਵੱਲੋਂ ਦਫ਼ਤਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਭੇਜਣ ‘ਤੇ ਵੀ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਿਚ 16 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸੂਬਾ ਪੱਧਰੀ ਰੋਸ਼ ਰੈਲੀ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਝੰਡਾ ਮਾਰਚ […]

Continue Reading

ਐੱਸ.ਡੀ.ਐੱਮ ਦੀਨਾਨਗਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ

ਦੀਨਾਨਗਰ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਪਿੰਡਾਂ ਵਿੱਚ ਜਾ ਕੇ […]

Continue Reading

ਸਵ. ਖੁਸ਼ਹਾਲ ਬਹਿਲ ਦੀ 97ਵੀਂ ਜਨਮ ਜਯੰਤੀ ਤੇ ਪੁੱਜੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਲੋੜਵੰਦ ਲੋਕਾਂ ਲਈ ਲਗਾਏ ਕੈਂਪ ਸ਼ਲਾਘਾਯੋਗ ਕਾਰਜ-ਚੇਅਰਮੈਨ ਭੁੱਲਰ ਕੈਬਨਿਟ ਮੰਤਰੀ ਭੁੱਲਰ ਅਤੇ ਚੇਅਰਮੈਨ ਰਮਨ ਬਹਿਲ ਨੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਵਿੱਚ 250 ਲੋੜਵੰਦ ਲੋਕਾਂ ਨੇ […]

Continue Reading

ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਵਿਖੇ 13 ਨਵੰਬਰ ਤੋਂ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ – ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) — ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਸਿੱਖ ਧਰਮ ਦੇ ਬਾਣੀ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀਆਂ ਪੂਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਘੌੜਿਆ ਤੇ ਪੂਰੇ ਰਾਜਸਾਜ ਸਮੇਤ […]

Continue Reading

ਨਵੀਆਂ ਕਲਮਾਂ ਨਵੀਂ ਉਡਾਣ ਤਹਿਤ ਕਰਵਾਈ ਜਾ ਰਹੀ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਲਈ ਤਿਆਰੀਆਂ ਮੁਕੰਮਲ

ਜਿਲਾ ਗੁਰਦਾਸਪੁਰ ਤੋਂ ਛੱਤੀ ਵਿਦਿਆਰਥੀ ਇਸ ਕਾਨਫਰੰਸ ਵਿੱਚ ਭਾਗ ਲੈਣਗੇ ਬਟਾਲਾ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਜੀ ਵਲੌਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਪ੍ਰੋਜੈਕਟ “ਨਵੀਆਂ ਕਲਮਾਂ, ਨਵੀਂ ਉਡਾਣ “ ਤਹਿਤ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਤੇ ਮੰਚ ਉੱਤੇ ਮੌਕਾ ਦੇਣ ਲਈ 16 ਅਤੇ 17 ਨਵੰਬਰ 2024 ਨੂੰ ਅਕਾਲ ਕਾਲਜ […]

Continue Reading

ਪ੍ਰਧਾਨ ਮੰਤਰੀ ਵੱਲੋਂ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਦੀ ਸਿੱਧੀ ਹਵਾਈ ਉਡਾਣ ਦਾ ਐਲਾਨ ਸ਼ਲਾਘਾਯੋਗ – ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ ਸੁਖਪਾਲ ਸਿੰਘ, ਭਾਈ ਖਾਲਸਾ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨ ਕਰਨ ਜਾਣ ਵਾਲੇ ਸਾਰੇ ਸਿੱਖ਼ਾਂ ਨੂੰ ਖੁਸ਼ ਕਰਨ ਲਈ ਗੁਰੂ ਨਾਨਕ ਦੇਵ ਮਹਾਰਾਜ ਜੀ ਆ ਰਹੇ ਪ੍ਰਦੇਸ਼ ਦਿਹਾੜੇ ਤੋਂ ਪਹਿਲਾਂ ਹੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ ਹਵਾਈ […]

Continue Reading

ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਡੇਰਾ ਬਾਬਾ ਨਾਨਕ ਵਿੱਚ ਅਪਰਾਧਿਕ ਪ੍ਰਭਾਵ ਨੂੰ ਲੈ ਕੇ ਚਿੰਤਾ ਪ੍ਰਗਟਾਈ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 10 ਨਵੰਬਰ ( ਸਰਬਜੀਤ ਸਿੰਘ)– ਕਾਂਗਰਸ ਆਗੂ ਅਤੇ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਸਹਿਯੋਗੀ ਧੜਿਆਂ ਵੱਲੋਂ ਭਾਜਪਾ ਨਾਲ ਰਣਨੀਤਕ ਗਠਜੋੜ ਦਾ ਸੁਝਾਅ ਦਿੰਦੇ ਹੋਏ ਚੱਲ ਰਹੀਆਂ ਜ਼ਿਮਨੀ ਚੋਣਾਂ ਵਿੱਚ ਉਮੀਦਵਾਰ ਨਾ ਖੜ੍ਹੇ ਕਰਨ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਬਾਜਵਾ […]

Continue Reading