ਭਾਜਪਾ ਰਾਜ਼ ਮੰਤਰੀ ਰਵਨੀਤ ਬਿੱਟੂ ਵੱਲੋਂ ਜ਼ਿਮਨੀ ਚੋਣਾਂ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉਣ ਤੇ ਤਾਲਿਬਾਨ ਦੱਸਣ ਵਾਲਾ ਬਿਆਨ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਨਵੰਬਰ (‌ ਸਰਬਜੀਤ ਸਿੰਘ)– ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਿਸਾਨ ਆਗੂਆਂ ਨੇ ਭਾਰਤ ਦੇ ਕਈ ਸੂਬਿਆਂ ਵਿੱਚ ਭਾਜਪਾ ਵਿਰੋਧੀ ਪ੍ਰਚਾਰ ਕਰਕੇ ਲੋਕਾਂ ਨੂੰ ਵੋਟਾਂ ਨਾ ਪਾਉਣ ਦੀ ਬੇਨਤੀ ਤੇ ਭਾਵੇਂ ਕੋਈ ਅਸਰ ਨਹੀਂ ਹੋਇਆ ਤੇ ਭਾਜਪਾ ਆਪਣੇ ਗੱਠਜੋੜ ਰਾਹੀਂ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਈ, ਉਸ ਤੋਂ ਬਾਅਦ ਪੰਜਾਬ ਵਿਧਾਨ ਦੀਆਂ ਜ਼ਿਮਨੀ ਚੋਣਾਂ […]

Continue Reading

ਕੱਲ੍ਹ ਇਨ੍ਹਾਂ ਇਲਾਕਿਆਂ ਦੀ ਰਹੇਗੀ ਬਿਜਲੀ ਬੰਦ-ਐਸ.ਡੀ.ਓ ਕਲੇਰ

ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਸ਼ਹਿਰੀ ਇੰਜੀ. ਭੁਪਿੰਦਰ ਸਿੰਘ ਕਲੇਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 11 ਨਵੰਬਰ ਨੂੰ ਗੁਰਦਾਸਪੁਰ ਸ਼ਹਿਰ ਦੇ ਪੁੱਡਾ 66 ਕੇ.ਵੀ ਤੋਂ ਚੱਲਦੇ ਫੀਡਰ ਪੁੱਡਾ-1,ਪੁੱਡਾ-2, ਨਿਊ ਬਟਾਲਾ ਰੋਡ, ਨਿਊ ਗੀਤਾ ਭਵਨ, ਬੱਬਰੀ ਯੂ.ਪੀ.ਐਸ.ਫੀਡਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ […]

Continue Reading

ਪਿੰਡ ਖਹਿਰਾ ਕੋਟਲੀ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਸਰਪੰਚ ਜਤਿੰਦਰ ਸਿੰਘ ਖਹਿਰਾ

ਗੁਰਦਾਸਪੁਰ, 10 ਨਵੰਬਰ (ਸਰਬਜੀਤ ਸਿੰਘ)– ਪਿਛਲੀ ਦਿਨ੍ਹੀਂ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿੱਚ ਪਿੰਡ ਖਹਿਰਾ ਕੋਟਲੀ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ ਜਤਿੰਦਰ ਸਿੰਘ ਖਹਿਰਾ ਨਵੇਂ ਸਰਪੰਚ ਬਣੇ ਹਨ। ਜਿਨ੍ਹਾਂ ਦੇ ਸਰਪੰਚ ਬਣਨ ਤੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਹੈ।ਜਿੱਤ ਦਾ ਸਰਟੀਫਿਕੇਟ ਲੈਣ ਤੋਂ ਬਾਅਦ ਨਵੇਂ ਬਣੇ ਸਰਪੰਚ ਜਤਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ 1001 […]

Continue Reading

ਡੀਏਪੀ ਖਾਦ ਦੀ ਜਮ੍ਹਾਖੋਰੀ ਨਾ ਕਰਨ ਖਾਦ ਵਿਕਰੇਤਾ

ਕਿਸਾਨ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕਰਨ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਮੁਹਈਆ ਕਰਵਾਉਣ ਦੇ ਮੰਤਵ ਨਾਲ ਖੇਤੀ ਸਮੱਗਰੀ ਵਿਕਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਿਤ ਦੁਕਾਨਾਂ ਅਤੇ ਗੋਦਾਮਾਂ ਦੀ ਖੇਤੀਬਾੜੀ ਵਿਭਾਗ ਦੀਆਂ […]

Continue Reading

ਖਰਚਾ ਆਬਜ਼ਰਵਰ ਪੀ. ਪਚਿਯੱਪਨ ਦੀ ਮੌਜੂਦਗੀ ਵਿੱਚ ਚੋਣ ਉਮੀਦਵਾਰਾਂ ਦੇ ਦੂਜੀ ਵਾਰ ਖਰਚਾ ਰਜਿਸਟਰ ਚੈੱਕ ਕੀਤੇ

16 ਨਵੰਬਰ ਨੂੰ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਦੁਬਾਰਾ ਖਰਚਾ ਰਜਿਸਟਰ ਚੈੱਕ ਕੀਤੇ ਜਾਣਗੇ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਖਰਚਾ ਆਬਜ਼ਰਵਰ ਪੀ. ਪਚਿਯੱਪਨ ਦੀ ਹਾਜ਼ਰੀ ਵਿੱਚ ਡੇਰਾ ਬਾਬਾ ਨਾਨਕ, ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਦੇ ਅੱਜ ਦੂਜੀ ਵਾਰ ਖਰਚਾ ਰਜਿਸਟਰ ਚੈੱਕ ਕੀਤੇ ਗਏ। ਇਸ ਮੌਕੇ ਸਹਾਇਕ ਖਰਚਾ ਆਬਜ਼ਰਵਰ ਸਤਬੀਰ ਸਿੰਘ ਵੀ ਮੋਜੂਦ ਸਨ।ਸਥਾਨਕ ਪੰਚਾਇਤ ਭਵਨ ਵਿਖੇ […]

Continue Reading

ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

ਕਿਸਾਨ ਪਰਾਲੀ ਨੂੰ ਖੇਤ ਦੇ ਇਕ ਪਾਸੇ ਜੋੜ ਕਿ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਵਰਤਣ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਬੱਕਰੀ ਫਾਰਮਿੰਗ ਸਬੰਧੀ ਟ੍ਰੇਨਿੰਗ ਆਯੋਜਿਤ

ਗੁਰਦਾਸਪੁਰ, 8 ਨਵੰਬਰ (‌ ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਬੱਕਰੀ ਫਾਰਮਿੰਗ ਸਬੰਧੀ 5 ਦਿਨਾ ਦਾ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਗੁਰਦਾਸਪੁਰ ਦੇ 50 ਸਿੱਖਿਆਰਥੀਆਂ ਨੇ ਭਾਗ ਲਿਆ ਅਤੇ ਸਿਖਲਾਈ ਪ੍ਰਾਪਤ ਕੀਤੀ। ਇਸ ਸਿਖਲਾਈ ਪ੍ਰੋਗਰਾਮ ਵਿੱਚ ਡਾ.ਅੰਕੁਸ਼ ਪਰੋਚ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਸਿਖਿਆਰਥੀਆਂ ਨੂੰ ਬੱਕਰੀਆਂ ਦੇ […]

Continue Reading

ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ-ਖਾਦ, ਬੀਜ ਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਕੀਤਾ ਚੈੱਕ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ।ਇਸ ਮੌਕੇ ਡਾ. ਸੁਰਿੰਦਰਪਾਲ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ […]

Continue Reading

ਜਨਰਲ, ਪੁਲਿਸ ਤੇ ਖਰਚਾ ਆਬਜਰਵਰਾਂ ਵੱਲੋਂ ਸੁਰੱਖਿਆਂ ਪ੍ਰਬੰਧਾਂ ਨੂੰ ਲੈ ਕੇ ਚੋਣ ਅਧਿਕਾਰੀਆਂ ਨਾਲ ਮੀਟਿੰਗ

ਫਲਾਇੰਗ ਸਕੈਅਡ ਅਤੇ ਸਟੈਟਿਕ ਸਰਵੇਲੰਸ ਟੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ, ਅਜੈ ਸਿੰਘ ਤੋਮਰ, ਪੁਲਿਸ ਅਬਜਰਵਰ ਅਨਬੁਰਾਜ਼ਨ ਕੇ.ਕੇ.ਐੱਨ. ਅਤੇ ਖਰਚਾ ਅਬਜਰਵਰ, ਪੀ.ਪੱਚਾਯੱਪਨ ਵੱਲੋਂ ਸੁਰੱਖਿਆ ਪ੍ਰਬੰਧਾ ਨੂੰ ਮੁੱਖ ਰੱਖਦਿਆਂ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ […]

Continue Reading

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਸੈਰ ਸਪਾਟਾ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ- ਨਿਰਦੇਸ਼ਾਂ ਹੇਠ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੋਈ।ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ […]

Continue Reading