6 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਤੋਂ ਉਪਰੰਤ ਜਥੇਦਾਰ ਸਾਹਿਬ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ‘ਚ ਸੁਖਬੀਰ ਨੂੰ ਸੁਣਾਈ ਜਾਵੇਗੀ ਸਜ਼ਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਮਹੀਨੇ ਤੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ ਅਤੇ ਅਜੇ ਉਸ ਦੇ ਦੋਸ਼ਾਂ ਮੁਤਾਬਿਕ ਸਜ਼ਾ ਲੱਗਣੀ ਬਾਕੀ ਹੈ ਭਾਵੇਂਕਿ ਸੁਖਬੀਰ ਬਾਦਲ ਦਾ ਵਫਦ ਜਥੇਦਾਰ ਸਾਹਿਬ ਨੂੰ ਮਿਲ ਕੇ ਬੇਨਤੀ ਕਰ ਚੁੱਕਾ ਹੈ ਸੁਖਬੀਰ ਮਾਮਲੇ’ਚ ਜਲਦੀ ਸੁਣਵਾਈ ਕੀਤੀ ਜਾਵੇ,ਪਰ ਗੰਭੀਰ ਵੇਖਦਿਆਂ ਜਥੇਦਾਰ ਸਾਹਿਬ ਫੈਸਲੇ’ਚ […]

Continue Reading

ਹਾਕਮ ਜਮਾਤਾਂ ਮਿਹਨਤਕਸ ਅਵਾਮ ਨੂੰ ਨਸ਼ਿਆਂ, ਫਿਰਕੂ ਵੰਡ, ਮਹਿੰਗਾਈ, ਬੇਰੁਜ਼ਗਾਰੀ ਅਤੇ ਗਰੀਬੀ‌ ਦੀ ਦਲ ਦਲ ਵਿੱਚ ਧਸ ਰਹੀਆਂ‌-ਕਾਮਰੇਡ ਬੱਖਤਪੁਰਾ

ਅੰਮ੍ਰਿਤਸਰ, ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਸੀ ਪੀਆਈਐਮਐਲ ਲਿਬਰੇਸ਼ਨ ਵੱਲੋਂ ਮਜੀਠਾ ਬਲਾਕ ਦੇ ਪਿੰਡ ਪਾਖਰਪੁਰਾ ਦੇ ਅੰਮ੍ਰਿਤ ਪੈਲਸ ਵਿੱਚ‌ ਰਾਜਨੀਤਿਕ ਕਾਨਫਰੰਸ ਕੀਤੀ ਗਈ ਜਿਸ ਦੀ ਪ੍ਰਧਾਨਗੀ ਰਾਣੀ, ਮਨਜੀਤ ਕੌਰ, ਸੁਖਵਿੰਦਰ ਕੌਰ ਬੱਜੂਮਾਨ ,ਕੁਲਵੰਤ ਕੌਰ, ਮਦਨਜੀਤ ਕਾਦਰਾਬਾਦ ਅਤੇ ਜੱਸਾ ਸਿੰਘ ਨੇ ਕੀਤੀ। ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਆਗੂ ਬਲਵੀਰ ਸਿੰਘ ਝਾਮਕਾ, ਬਲਬੀਰ ਸਿੰਘ ਮੂਦਲ, ਨਿਰਮਲ ਸਿੰਘ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਵਿਕਰੇਤਾਵਾਂ ਨੂੰ ਖਾਦ ਦੀ ਜਮ੍ਹਾਖੋਰੀ ਨਾ ਕਰਨ ਦੀ ਹਦਾਇਤ

ਕੀਟਨਾਸ਼ਕ ਦੇ ਵਿਕਰੇਤਾ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ’ਤੇ ਦਰਜ ਕਰਵਾਈ ਜਾ ਸਕਦੀ ਹੈ ਸ਼ਿਕਾਇਤ ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਖਾਦ ਵਿਕਰੇਤਾ ਖਾਦਾਂ ਦੀ ਜਮ੍ਹਾਖੋਰੀ ਨਾ ਕਰਨ ਅਤੇ ਜੇਕਰ ਕਿਸਾਨਾਂ ਨੂੰ ਡਾਈ ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਸਬੰਧੀ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆ ਰਹੀ ਹੈ ਤਾਂ ਉਸ ਸਬੰਧੀ ਸ਼ਿਕਾਇਤ […]

Continue Reading

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਪਿੰਡ ਚਿਤੌੜਗੜ੍ਹ ਤੋਂ ਜਿਲ੍ਹੇ ਵਿੱਚ ਇੰਨ ਸੀਟੂ ਵਿਧੀ ਨਾਲ ਕਣਕ ਦੀ ਬਿਜਾਈ ਦੀ ਕਰਵਾਈ ਸ਼ੁਰੂਆਤ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ )– ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਖੁਦ ਸੁਪਰਸੀਡਰ ਰਾਹੀਂ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਚਿਤੌੜਗੜ੍ਹ (ਪਿੰਡੀ) ਵਿਖੇ ਕਿਸਾਨ ਜੋਗਾ ਸਿੰਘ ਪੁੱਤਰ ਲਖਬੀਰ ਸਿੰਘ ਅਤੇ ਦਿਲਾਵਰ ਸਿੰਘ ਪੁੱਤਰ ਪਰਮਜੀਤ ਸਿੰਘ ਦੇ ਖੇਤ ਵਿੱਚ ਇੰਨ ਸੀਟੂ ਵਿਧੀ ਨਾਲ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਹੀ ਵਹਾ ਕੇ ਕਣਕ […]

Continue Reading

ਬੰਦੀ ਛੋੜ ਦਿਵਸ ਨੂੰ ਸਮਰਪਿਤ ਜੱਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਅਖੰਡ ਪਾਠਾਂ ਦੇ ਭੋਗ,ਧਾਰਮਿਕ ਦੀਵਾਨ, ਮੁਹੱਲਾ ਖੇਡਣਾ ਸਿੱਖ਼ੀ ਪ੍ਰਚੰਡ ਲਹਿਰ ਦੀ ਸ਼ੁਰੂਆਤ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 3 ਨਵੰਬਰ ( ਸਰਬਜੀਤ ਸਿੰਘ)– ਅੰਮ੍ਰਿਤਸਰ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰਾ ਦੇ ਸਾਰੇ ਧਾਰਮਿਕ ਤੇ ਸਿਆਸੀ ਸਮਾਗਮ ਭਾਵੇਂ ਸਮਾਪਤ ਹੋ ਗਏ ਹਨ, ਪਰ ਦਰਬਾਰ ਸਾਹਿਬ ‘ਚ ਅਜੇ ਵੀ ਸੰਗਤਾਂ ਦਾ ਭਾਰੀ ਭੀੜ ਵੇਖਣ ਨੂੰ ਮਿਲੀ ਤੇ ਲੱਖਾਂ ਸ਼ਰਧਾਲੂ, ਪਵਿੱਤਰ ਸਰੋਵਰ ਵਿੱਚ ਇਸਨਾਨ ਤੇ ਹਰਿਮੰਦਿਰ ਸਾਹਿਬ ਨਤਮਸਤਕ ਹੋ ਪੰਗਤ ਵਿੱਚ […]

Continue Reading

ਫਲਾਇੰਗ ਸਕੈਅਡ ਟੀਮਾਂ ਅਤੇ ਅਧਿਕਾਰੀ ਪਰਾਲੀ ਨਾ ਸਾੜਨ ਲਈ ਮੈਦਾਨ ਵਿੱਚ ਡਟੇ

ਸਰਜੇਚੱਕ, ਖੱਦਰ, ਨੂਰਪੁਰ, ਅਲਾਵਲਪੁਰ, ਰੁਡਿਆਣਾ ਪਿੰਡਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਾਇਆ ਕਲਾਨੌਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ )– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਫਲਾਇੰਗ ਸਕੈਅਡ ਟੀਮਾਂ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਬੁਝਾਇਆ ਜਾ ਰਿਹਾ […]

Continue Reading

ਅੰਮ੍ਰਿਤਸਰ ਮਹਿਤਾ ਰੋਡ ਤੇ ਨਿਹੰਗ ਸਿੰਘ ਫ਼ੌਜਾਂ ਵੱਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਆਖਰੀ ਦਿਨ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ। ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹੱਲੇ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।ਭਾਈ ਖਾਲਸਾ ਨੇ ਦੱਸਿਆ ਪਰਸੋਂ ਦੇ […]

Continue Reading

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਖਾਦ ਤੇ ਕੀਟਨਾਸ਼ਕ ਵਿਕ੍ਰੇਤਾਵਾਂ ਦੀ ਜਾਂਚ

ਖਾਦਾਂ ਦੀ ਜਮਾਂਖੋਰੀ ਤੇ ਟੈਗਿੰਗ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਦੀਨਾਨਗਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਦੀਨਾਨਗਰ ਖੇਤਰ ਵਿਖੇ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਜਾਂਚ ਕੀਤੀ ਗਈ ਤਾਂ ਜੋ ਜਿੱਥੇ ਖਾਦ ਦੀ ਜਮਾਂਖੋਰੀ ਤੇ ਕਾਲਾਬਾਜਾਰੀ ਨੂੰ ਸਖਤੀ […]

Continue Reading

ਝੋਨੇ ਦੀ ਫਸਲ ਦੀ ਹੋ ਰਹੀ ਖੱਜਲ ਖਰਾਬੀ ਲਈ ਪੰਜਾਬ ਅਤੇ ਕੇਂਦਰ ਸਰਕਾਰ ਮੁੱਖ ਜਿੰਮੇਵਾਰ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਫੈਜਪਰਾ ਰੋਡ ਲਿਬਰੇਸ਼ਨ ਦਫਤਰ ਵਿਖੇ ਸੀਪੀਆਈਐਮਐਲ ਲਿਬਰੇਸ਼ਨ ਦੀ ਜਿਲ੍ਹਾਂ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਭਾਗੋਕਾਵਾਂ ਦੀ ਪ੍ਰਧਾਨਗੀ ਹੇਠ ਕਰਨ ਪਿੱਛੋਂ ਪਾਰਟੀ ਦੇ ਜਿਲ੍ਹਾਂ ਸਕੱਤਰ ਗੁਲਜਾਰ ਸਿੰਘ ਭੁਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਦੇ ਝੋਨੇ ਦੀ ਫਸਲ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਬਟਾਲਾ ਰਹੇ ਫੀਲਡ ਵਿੱਚ- ਆਪਣੀ ਮੌਜੂਦਗੀ ਵਿੱਚ ਪਿੰਡ ਹਰਪੁਰਾ ਅਤੇ ਸ਼ਾਹਪਰ ਅਰਾਈਆਂ ਦੇ ਖੇਤ ਵਿੱਚ ਲੱਗੀ ਅੱਗ ਨੂੰ ਬੁਝਵਾਇਆ

15 ਪਿੰਡਾਂ ਵਿੱਚ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਨੇ ਫਲੈਗ ਮਾਰਚ ਦੇ ਰੂਪ ਵਿੱਚ ਕੀਤਾ ਦੌਰਾ ਇਸ ਸਾਲ, ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦ ਆਈ ਕਮੀ ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਸਾਰਾ ਦਿਨ ਫੀਲਡ ਵਿੱਚ ਰਹੇ ਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ […]

Continue Reading