ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ ਡਾ.ਜਸਪਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ, ਡੇਰਾ ਬਾਬਾ ਨਾਨਕ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਅਤੇ ਸਟਾਫ […]
Continue Reading

