ਸਿਹਤ ਵਿਭਾਗ ਵਿੱਚ ਮੈਡੀਕਲ ਅਫਸਰਾਂ (ਜ ) ਦੀ ਨਵੀਂਆਂ ਅਸਾਮੀਆਂ ਦੀ ਸਿਰਜਨਾ ਇੱਕ ਕ੍ਰਾਂਤੀਕਾਰੀ ਕਦਮ-ਚੇਅਰਮੈਨ ਰਮਨ ਬਹਿਲ
ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਮੈਡੀਕਲ ਅਫਸਰਾਂ ਦੀਆਂ 29 ਨਵੀਆਂ ਹੋਰ ਅਸਾਮੀਆਂ ਮੰਜੂਰ-ਕੁੱਲ ਅਸਾਮੀਆਂ ਦੀ ਗਿਣਤੀ 39 ਹੋਈ-ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ )– ਰਮਨ ਬਹਿਲ, ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਮੈਡੀਕਲ ਅਫਸਰਾਂ ਦੀਆਂ ਨਵੀਆਂ ਅਸਾਮੀਆਂ ਸਿਰਜ ਕੇ ਪੰਜਾਬ ਸਰਕਾਰ ਨੇ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ ਅਤੇ ਇਸ ਫੈਸਲੇ […]
Continue Reading

