ਦੇਸ਼ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਦੱਬਿਆ ਨਹੀਂ ਜਾ ਸਕਦਾ-ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਦੀ ਹਾਜਰੀ ਵਲੋਂ ਅਰਵਿੰਦ ਕੇਜਰੀਵਾਲ ਦਾ ਰਿਹਾਈ ਦੀ ਖੁਸ਼ੀ ਵਿੱਚ ਵਰਕਰਾਂ ਤੇ ਆਗੂਆਂ ਨੇ ਲੱਡੂ ਵੰਡ ਕੇ ਕੀਤੀ ਆਤਿਸ਼ਬਾਜ਼ੀਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) ਦੇਸ਼ ਰਾਜਨੀਤੀ ਨੂੰ ਨਵੀਂ ਦਿਸ਼ਾ ਤੇ ਹਰਮਨ ਪਿਆਰੇ ਲੋਕ ਨੇਤਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ ਲੋਕਤੰਤਰ ਵਿੱਚ ਆਸਥਾ ਰੱਖਣ ਵਾਲੇ ਸਾਰੇ ਇਨਕਲਾਬੀ ਸਾਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਰਮਨ […]

Continue Reading

ਕੇਂਦਰੀ ਸੰਚਾਰ ਬਿਊਰੋ ਵੱਲੋਂ ਲਗਾਈ ਗਈ ਤਿੰਨ ਰੋਜ਼ਾ ਮਲਟੀਮੀਡੀਆ ਪ੍ਰਦਰਸ਼ਨੀ ਸਮਾਪਤ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ )— ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ, ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਪੁਰਾਣੇ ਬੱਸ ਸਟੈਂਡ ਵਿਖੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ, ਔਰਤਾਂ ਨੂੰ ਛਾਤੀ ਦੇ ਕੈਂਸਰ ਤੋਂ ਬਚਾਅ ਬਾਰੇ ਜਾਣਕਾਰੀ ਦੇਣ ਅਤੇ ਭਾਰਤ ਸਰਕਾਰ ਦੀਆਂ […]

Continue Reading

ਪ੍ਰਿੰਸੀਪਲ ਅਨਿਲ ਸ਼ਰਮਾਂ ਨੇ ਡਿਪਟੀ ਡੀ.ਈ.ਓ.(ਪ) ਦਾ ਅਹੁੱਦਾ ਸੰਭਾਲਿਆ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਪ੍ਰਿੰਸੀਪਲ ਅਨਿਲ ਸ਼ਰਮਾਂ ਨੇ ਜ਼ਿਲ਼੍ਹਾ ਸਿੱਖਿਆ ਅਫਸਰ (ਪ) ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋ ਉਹ ਸਰਕਾਰੀ ਸੀਨੀਅਰ ਸਕੂਲ ਲੜਕੇ ਬਟਾਲਾ ਵਿਖੇ ਸੇਵਾਵਾਂ ਨਿਭਾ ਰਹੇ ਸਨ। ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਅਨੀਤਾ ਅਰੌੜਾ, ਪ੍ਰਿੰਸੀਪਲ ਪਰਮਜੀਤ ਕੌਰ, ਪ੍ਰਿੰਸੀਪਲ ਬਲਵਿੰਦਰਪਾਲ ਸਿੰਘ, ਪ੍ਰਿੰਸੀਪਲ ਰੰਜੀਵ ਅਰੋੜਾ, ਨਵਦੀਪ ਸਿੰਘ, ਗਗਨਦੀਪ ਸਿੰਘ, ਮਨਜੀਤ […]

Continue Reading

ਐਸਐਸਪੀ ਗੁਰਦਾਸਪੁਰ ਵਲੋਂ ਹਸਪਤਾਲਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ,13 ਸਤੰਬਰ (ਸਰਬਜੀਤ ਸਿੰਘ)– ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਸਪਤਾਲਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਉਹਨਾਂ ਵੱਲੋਂ ਕਪਤਾਨ ਪੁਲਸ, ਸਥਾਨਿਕ, ਗੁਰਦਾਸਪੁਰ, ਉਪ ਕਪਤਾਨ ਪੁਲਿਸ, ਇੰਨਵੈਸਟੀਗੇਸ਼ਨ, ਗੁਰਦਾਸਪੁਰ, ਉਪ ਮੰਡਲ ਮੈਜਿਸਟਰੇਟ, ਗੁਰਦਾਸਪੁਰ, ਡਾ: ਭਾਰਤ ਭੂਸ਼ਨ ਸਿਵਲ ਸਰਜਨ, ਡਾ: ਰਚਨਾ ਬਾਵਾ ਪ੍ਰੈਸ ਸੈਕਟਰੀ ਪੀਸੀਐਮਐਸ, ਡਾ: ਜਨਾਰਦਨ ਜਨਰਲ […]

Continue Reading

ਸੈਂਟਰ ਚੈਨੇਵਾਲ ਦੀਆਂ ਖੇਡਾਂ ਸਫ਼ਲਤਾ ਪੂਰਵਕ ਸੰਪੰਨ

ਬਟਾਲਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਸੈਂਟਰ ਚੈਨੇਵਾਲ ਦੀਆਂ ਦੀਆਂ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੈਂਟਰ ਮੁੱਖ ਅਧਿਆਪਕ ਰਸ਼ਪਾਲ ਸਿੰਘ ਉਦੋਕੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੈਂਟਰ ਚੈਨੇਵਾਲ ਬਲਾਕ ਧਿਆਨਪੁਰ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਅਕਰਪੁਰਾ ਦੇ ਖੇਡ ਮੈਦਾਨ ਵਿੱਚ ਕਰਵਾਈਆਂ ਗਈਆਂ ਜਿਸ ਵਿੱਚ […]

Continue Reading

ਐਮ.ਪੀ ਅੰਮ੍ਰਿਤਪਾਲ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਤੇ ਚਾਚੀ ਨੂੰ ਪੁੱਛ ਗਿੱਛ ਲਈ ਥਾਣੇ ਲਿਜਾਣਾ ਨਿੰਦਣਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਏ ਬੰਬ ਬਲਾਸਟ ਨੂੰ ਮੁੱਖ ਰੱਖਦਿਆਂ ਤਰਨਤਾਰਨ ਤੋਂ ਅਜਾਦ ਜਿੱਤੇ ਐਮ.ਪੀ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦਰਮਿਆਨ ਅੰਮ੍ਰਿਤਪਾਲ ਸਿੰਘ ਦੀ ਚਾਚੀ ਨੂੰ ਪੁੱਛਗਿੱਛ ਲਈ ਥਾਣੇ ਵੀ ਲਿਜਾਇਆ ਗਿਆ। ਇਸ ਕਾਰਵਾਈ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ […]

Continue Reading

‘ਵੰਨ-ਸੁਵੰਨੇ ਮੋਤੀ’ ਦਾ ਲੋਕ-ਅਰਪਣ ਕਰਦਿਆਂ ਭਾਸ਼ਾ ਵਿਭਾਗ, ਗੁਰਦਾਸਪੁਰ ਨੇ ਕੀਤੀ ਪੁਸਤਕ ਗੋਸ਼ਟੀ

‘ਸਿਰਜਣਾ ਦਰਪਣ’ ਸੰਕਲਪ ਅਧੀਨ ਜ਼ਿਲ੍ਹੇ ਦੇ ਲੇਖਕਾਂ, ਮਾਂ-ਬੋਲੀ ਅਤੇ ਪੁਸਤਕ ਲੇਖਣ ਨੂੰ ਕੀਤਾ ਜਾਵੇਗਾ ਉਤਸ਼ਾਹਿਤ- ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀਬਟਾਲਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)- ਭਾਸ਼ਾ ਵਿਭਾਗ, ਪੰਜਾਬ ਦੇ ਸਥਾਨਿਕ ਦਫ਼ਤਰ ਵਿੱਚ ਜ਼ਿਲ੍ਹੇ ਦੇ ਬੁੱਧੀਜੀਵੀਆਂ ਅਤੇ ਲੇਖਕਾਂ ਦੀ ਮਿਲਣੀ ਰਾਹੀਂ ਮਾਲਤੀ ਗਿਆਨਪੀਠ ਤੇ ਰਾਜ ਪੁਰਸਕਾਰ ਵਿਜੇਤਾ ਗੁਰਮੀਤ ਸਿੰਘ ਭੋਮਾ ਦੀ ਪਲੇਠੀ ਪੁਸਤਕ ‘ਵੰਨ-ਸੁਵੰਨੇ ਮੋਤੀ’ ਦਾ […]

Continue Reading

ਰੀਜਨਲ ਸਟੇਸ਼ਨ ਗੁਰਦਾਸਪੁਰ ਵਿਖੇ ਕਿਸਾਨ ਮੇਲਾ 18 ਸਤੰਬਰ ਨੂੰ-ਨਿਰਦੇਸ਼ਕ ਡਾ. ਹਰਪਾਲ ਸਿੰਘ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਕੁਦਰਤੀ ਸੋਮੇ ਬਚਾਓ ਅਤੇ ਸਭ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਰੀਜਨਲ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰੀਜਨਲ ਸਟੇਸ਼ਨ ਗੁਰਦਾਸਪੁਰ ਵਿਖੇ 18 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਹਾੜੀ ਦੀ ਫਸਲਾਂ ਦੇ ਸੁਧਰੇ ਬੀਜ, ਫਲਦਾਰ ਬੂਟੇ ਅਤੇ ਸਬਜੀਆਂ ਦੀ ਪਨੀਰੀ ਮੁਹੱਈਆ ਕਰਵਾਈ ਜਾਵੇਗੀ। ਵੱਖ-ਵੱਖ ਮਾਹਿਰਾਂ ਵੱਲੋਂ […]

Continue Reading

ਬੇਰੁਜ਼ਗਾਰ ਨੌਜਵਾਨ ਨੌਕਰੀਆਂ ਲਈ ‘ਨੈਸ਼ਨਲ ਕਰੀਅਰ ਸਰਵਿਸ’ ਪੋਰਟਲ ‘ਤੇ ਰਜਿਸਟਰ ਕਰਨ – ਪੁਰਸ਼ੋਤਮ ਚਿੱਬ

ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ – ਬਾਲੀ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਬੇਰੋਜ਼ਗਾਰ ਨੌਜਵਾਨ ਭਾਰਤ ਸਰਕਾਰ ਦੇ ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੇ ਪੋਰਟਲ ‘ਨੈਸ਼ਨਲ ਕਰੀਅਰ ਸਰਵਿਸ’ ‘ਤੇ ਖੁਦ ਨੂੰ ਰਜਿਸਟਰ ਕਰਕੇ ਆਪਣੀ ਪਸੰਦ ਦੀ ਨੌਕਰੀ ਲੱਭ ਸਕਦੇ ਹਨ। ਦੇਸ਼ ਵਿੱਚ ਕਿਸੇ ਵੀ ਥਾਂ ‘ਤੇ ਨੌਕਰੀ ਪ੍ਰਾਪਤ ਕਰਨ […]

Continue Reading

ਸਿਹਤ ਕਰਮਚਾਰੀਆਂ ‘ਤੇ ਕਿਸੇ ਵੱਲੋਂ ਕੋਈ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ -ਡਿਪਟੀ ਕਮਿਸ਼ਨਰ

ਸਿਹਤ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਵਿਉਂਤਬੰਦੀ-ਜਿਲਾ ਸਿਹਤ ਬੋਰਡ ਦਾ ਕੀਤਾ ਗਠਨ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਸਿਹਤ ਕਰਮਚਾਰੀਆਂ ਦੀ ਸੁਰੱਖਿਆ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੇ ਦਫਤਰ ਵਿਖੇ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਨਵਗਠਿਤ ਜਿਲਾ ਸਿਹਤ ਬੋਰਡ ਨਾਲ […]

Continue Reading