ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਮੈਡੀਕਲ ਕੈਂਪ, ਖੂਨਦਾਨ ਕੈਂਪ ਤੇ ਡਾਇਬਟੀਜ ਚੈੱਕਅੱਪ ਕੈਂਪ ਲਗਾਇਆ

ਡ੍ਰਿਸ਼ਟਿਕ 321 ਡੀ ਦੇ ਵੀ.ਡੀ.ਜੀ. 1 ਲਾਇਨ ਵੀ.ਐਮ. ਗੋਇਲ, ਵੀ.ਡੀ.ਜੀ. 2 ਲਾਇਨ ਜੀ.ਐਸ. ਭਾਟੀਆ ਤੇ ਰੀਜੀਨ ਚੇਅਰਮੈਨ ਯੋਗੇਸ਼ ਬੇਰੀ ਵੱਲੋਂ ਪਹੁੰਚ ਕੇ ਲਾਇਨ ਮੈਂਬਰਾਂ ਦੀ ਹੌਸਲਾ ਅਫ਼ਜਾਈ ਕੀਤੀ। ਬਟਾਲਾ, ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਈ.ਐਮ.ਸੀ. ਹਸਪਤਾਲ […]

Continue Reading

ਗੁਰੂ ਨਾਨਕ ਦੇਵ ਜੀ ਵਿਆਹ ਸਮਾਗਮਾਂ ਦੇ ਆਖਰੀ ਦਿਨ ਨਿਹੰਗ ਫੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ– ਜਥੇਦਾਰ ਮੇਜਰ ਸਿੰਘ ਸੋਢੀ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਬਟਾਲਾ ਵਿਖੇ ਤਿੰਨ ਦਿਨਾਂ ਤੋਂ ਚੱਲ ਰਹੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਸਮਾਗਮਾਂ ਦੇ ਆਖਰੀ ਦਿਨ ਨਿਹੰਗ ਸਿੰਘ ਜਥੇਬੰਦੀਆਂ ਨੇ ਸਮੂਹ ਇਕੱਤਰਤਾ ਰਾਹੀਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਨੌਜਵਾਨ ਪੀੜੀ ਨੂੰ ਘੋੜਸਵਾਰੀ, ਨੇਜਾਬਾਜ਼ੀ, ਗਤਕੇਬਾਜ਼ੀ, ਪੈਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਖਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ […]

Continue Reading

ਟੈਕਸੀ ਮਾਲਕਾਂ, ਚਾਲਕਾਂ ਤੇ ਆਮ ਪਬਲਿਕ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ

ਗੁਰਦਾਸਪੁਰ,10 ਸਤੰਬਰ (ਸਰਬਜੀਤ ਸਿੰਘ )– ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਟਰੈਫਿਕ ਜਾਗਰੂਕਤਾ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਸਟੈਂਡ ਵਿਖੇ ਲਗਾਇਆ ਗਿਆ, ਜਿਸ ਵਿੱਚ ਟੈਕਸੀ ਮਾਲਕਾਂ, ਚਾਲਕਾਂ ਤੇ ਆਮ ਪਬਲਿਕ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।ਸੈਮੀਨਾਰ ਵਿੱਚ ਇੰਨਚਾਰਜ ਟੈ੍ਫਿਕ ਐਜੂਕੇਸ਼ਨ ਸੈਲ ਏ ਐਸ ਆਈ ਜਸਵਿੰਦਰ ਸਿੰਘ, ਏ ਐਸ ਆਈ ਅਮਨਦੀਪ ਸਿੰਘ, ਸੁਖਪ੍ਰੀਤ ਸਿੰਘ, […]

Continue Reading

ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਭਲਕੇ ਤੋਂ ਵੱਖ-ਵੱਖ ਯੋਜਨਾਵਾਂ ‘ਤੇ ਤਿੰਨ ਦਿਨਾਂ ਮਲਟੀਮੀਡੀਆ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕਰੇਗਾ

ਆਧਾਰ, ਆਯੂਸ਼ਮਾਨ ਕਾਰਡ, ਪੁਲਸ ਸੇਵਾਵਾਂ, ਦਿੱਵਯਾਂਗਜਨਾਂ ਦੇ ਕਾਰਡਾਂ ਦੇ ਲਈ ਸਟਾਲ ਲਗਾਏ ਜਾਣਗੇ ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੀਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਅਤੇ ਜਨਹਿੱਤ ਸਕੀਮਾਂ ਬਾਰੇ ਤਿੰਨ ਰੋਜ਼ਾ ਮਲਟੀਮੀਡੀਆ ਫੋਟੋ ਪ੍ਰਦਰਸ਼ਨੀ 11 ਤੋਂ 13 ਸਤੰਬਰ ਤੱਕ ਇੱਥੇ […]

Continue Reading

ਕਮਿਊਨਿਟੀ ਹੈਲਥ ਅਫ਼ਸਰ ਕਰਨਗੇ ਆਨਲਾਈਨ ਕੰਮ ਠੱਪ

3 ਮਹੀਨਿਆਂ ਤੋਂ ਲੱਗਭਗ ਅੱਧੀ ਤਨਖਾਹ ਉੱਤੇ ਕਰ ਰਹੇ ਗੁਜ਼ਾਰਾ ਕਮਿਊਨਿਟੀ ਹੈਲਥ ਅਫ਼ਸਰਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਸੁਨੀਲ ਤਰਗੋਤਰਾ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਉਹਨਾਂ ਵੱਲੋਂ ਕਰੋਨਾ ਕਾਲ ਅਤੇ […]

Continue Reading

ਡਾ. ਜਸਵਿੰਦਰ ਸਿੰਘ ਵੱਲੋਂ ਸੰਭਾਲਿਆ ਗਿਆ ਪੀਐਚਸੀ ਭੁੱਲਰ ਵਿੱਚ ਐਸਐਮਓ ਦਾ ਅਹੁੱਦਾ

ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਪੀਐੱਚਸੀ ਭੁੱਲਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੇਂ ਜੁਆਇਨ ਕੀਤੇ ਐੱਸਐੱਮਓ ਡਾ. ਜਸਵਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਐੱਸਐੱਮਓ ਵੱਲੋਂ ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਨਾਲ ਮੀਟਿੰਗ ਵੀ ਕੀਤੀ ਗਈ। ਜਿਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਰੇ ਹੈਲਥ ਪ੍ਰੋਗਰਾਮਾਂ ਨੂੰ ਬਿਹਤਰ ਤਰੀਕੇ […]

Continue Reading

ਪੰਜਾਬ ਸਰਕਾਰ ਦੀ ਡੋਰ ਸਟੈਪ ਸੇਵਾ ਘਰ-ਘਰ 43 ਸਰਕਾਰੀ ਸੇਵਾਵਾਂ ਪ੍ਰਦਾਨ ਕਰੇਗੀ

ਗੁਰਦਾਸਪੁਰ, 9 ਸਤੰਬਰ ( ਸਰਬਜੀਤ ਸਿੰਘ) ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 1076 ਹੈਲਪਲਾਈਨ ਸੇਵਾ ਰਾਹੀਂ ਹੁਣ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਅੱਗੇ ਦੱਸਿਆ ਕਿ ਇਸ ਸੇਵਾ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਆਉਣ-ਜਾਣ […]

Continue Reading

ਵਿਆਹ ਪੁਰਬ ਦੇ ਅਵਸਰ ਤੇ ਕੱਲ 10 ਸਤੰਬਰ ਨੂੰ ਜਿਲ੍ਹੇ ਗੁਰਦਾਸਪੁਰ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜ਼ਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ […]

Continue Reading

ਅਧਿਆਪਕ ਦਿਵਸ ਮੌਕੇ ਪੂਨਮਜੋਤ ਕੌਰ ਰਾਜ ਪੁਰਸਕਾਰ ਨਾਲ ਸਨਮਾਨਿਤ

ਬਟਾਲਾ, ਗੁਰਦਾਸਪੁਰ, 8 ਸਤੰਬਰ ( ਸਰਬਜੀਤ ਸਿੰਘ ) — ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੂਨਮਜੋਤ ਕੌਰ ਜੋ ਕਿ ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਸਰਕਾਰੀ ਅਧਿਆਪਕ ਵਜੋ ਆਪਣੀਆਂ ਸੇਵਾਵਾਂ ਦੇ ਰਹੇ ਹਨ, ਵੱਲੋਂ ਜਿੱਥੇ ਆਪਣੇ ਸਕੂਲ ਦੀ ਨੁਹਾਰ ਬਦਲੀ , ਉੱਥੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਗੁਣਾਤਮਕ ਸੁਧਾਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਵਿੱਚ ਅਗਜਨੀ ਦੀਆਂ ਵਾਪਰ ਰਹੀਆਂ ਘਟਨਾਵਾ ਦਾ ਲਿਆ ਸਖਤ ਨੋਟਿਸ

ਚੇਅਰਮੈਨ ਰਮਨ ਬਹਿਲ ਨੇ ਵਪਾਰੀਆਂ ਦੀ ਕਰਵਾਈ ਪਾਵਰ ਕੌਮ ਦੇ ਅਧਿਕਾਰੀਆਂ ਨਾਲ ਬੈਠਕ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ ) — ਗੁਰਦਾਸਪੁਰ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਦੁਕਾਨਾਂ ਦੀ ਅੱਗਜਨੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਪਾਰੀਆਂ ਦੀ ਬਾਂਹ ਫੜੀ ਹੈ ਅਤੇ ਸ਼ਹਿਰ ਦੇ ਵਪਾਰੀਆਂ ਦੀ ਪਾਵਰ ਕੌਮ ਦੇ […]

Continue Reading