ਰੋਟੀ, ਕੱਪੜਾ, ਮਕਾਨ, ਸਿਹਤ ਅਤੇ ਸਿੱਖਿਆ ਸਹੂਲਤਾਂ ਦਾ ਮਿਆਰੀ ਪ੍ਰਬੰਧ ਕਰਨ ਲਈ ਲਿਬਰੇਸ਼ਨ ਸੰਘਰਸ਼ ਕਰੇਗੀ- ਕਾਮਰੇਡ ਬੱਖਤਪੁਰਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 21 ਅਗਸਤ (‌‌ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਸੀਪੀ ਐਮਐਲ‌ ਲਿਬਰੇਸ਼ਨ ਨੇ ਰਾਜਨੀਤਿਕ ਕਾਨਫਰੰਸ ਕੀਤੀ ਜਿਸ ਦੀ ਪ੍ਰਧਾਨਗੀ ਸ਼ੋਸ਼ਣ ਧਰਮਕੋਟ ਗੁਰਦੇਵ ਸਿੰਘ ਰਾਮਦਵਾਲੀ, ਸੁਰਜੀਤ ਸਿੰਘ ਬਾਜਵਾ, ਰਾਜਵੰਤ ਕੌਰ ਬਦੋਵਾਲ, ਹਰਪ੍ਰੀਤ ਸਿੰਘ ਹੈਪੀ ਖੰਨਾਚੰਮਾਰਾ ਅਤੇ ਮੋਨਕਾ ਕੋਰ ਨੇ ਸਾਂਝੇ ਤੌਰ ਤੇ ਕੀਤੀ।ਇਸ ਸਮੇਂ ਬੋਲਦਿਆਂ ਪਾਰਟੀ ਆਗੂ ਦਲਬੀਰ ਭੋਲਾ ਮਲਕਵਾਲ, […]

Continue Reading

ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਆਪਣੇ ਨੇੜੇ ਦੇ ਰਾਸ਼ਨ ਡੀਪੂ ਕੋਲੋਂ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਉਣ – ਡੀ.ਐੱਫ਼.ਐੱਸ.ਸੀ.

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਖ਼ੁਰਾਕ ਸਪਲਾਈ ਅਤੇ ਕੰਟਰੋਲਰ ਅਫ਼ਸਰ ਗੁਰਦਾਸਪੁਰ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਪਾਸੋਂ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਰਾਜ ਵਿੱਚ ਮੌਜੂਦਾ ਖਪਤਕਾਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕੀਤੀ ਜਾਣੀ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਖਪਤਕਾਰਾਂ ਨੂੰ ਦੱਸਿਆ ਹੈ ਕਿ ਉਹ ਆਪਣੇ […]

Continue Reading

ਪੰਜਾਬ ਸਰਕਾਰ ਨੇ ਊਰਜਾ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ – ਜਗਰੂਪ ਸਿੰਘ ਸੇਖਵਾਂ

300 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ – ਜਗਰੂਪ ਸਿੰਘ ਸੇਖਵਾਂ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਦਿੱਤੀ ਜਾ ਰਹੀ ਹੈ ਮੁਫ਼ਤ ਬਿਜਲੀ ਦੀ ਸਹੂਲਤ ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਦੇ ਰਹੇ ਹਨ ਮਿਆਰੀ ਸਿਹਤ ਸੇਵਾਵਾਂ – ਚੇਅਰਮੈਨ ਰਮਨ ਬਹਿਲ

ਜੁਲਾਈ 2024 ਤੱਕ 1241252 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਕਰਵਾਇਆ 966833 ਮਰੀਜ਼ਾਂ ਦੇ ਕੀਤੇ ਗਏ ਮੁਫ਼ਤ ਟੈੱਸਟ ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹ ਕੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ […]

Continue Reading

ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27 ਅਗਸਤ ਨੂੰ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27/08/2024 ਤੋਂ 25/09/2024 (ਚਾਰ ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ […]

Continue Reading

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ ਮਿਤੀ 27 ਅਗਸਤ ਨੂੰ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ […]

Continue Reading

ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)- ਪਰਮਜੀਤ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸਕੈਂਡਰੀ) ਦਾ ਅਹੁਦਾ ਸੰਭਾਲਣ ਮੌਕੇ ਪਰਮਜੀਤ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ […]

Continue Reading

ਗੁਰਪ੍ਰੀਤ ਸਿੰਘ ਗਿੱਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ ) – ਗੁਰਪ੍ਰੀਤ ਸਿੰਘ ਗਿੱਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸਨ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੁਰਪ੍ਰੀਤ ਸਿੰਘ ਗਿੱਲ ਨੇ […]

Continue Reading

ਸੀ.ਈ.ਪੀ ਤਹਿਤ ਜਿਲ੍ਹੇ ਦੇ ਸਮੂਹ ਸਕੂਲ ਮੁੱਖੀਆਂ ਦੀ ਟ੍ਰੇਨਿੰਗ ਆਯੋਜਿਤ-ਡਿਪਟੀ ਡੀ.ਈ.ੳ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)– ਐਸ.ਸੀ.ਈ.ਆਰ.ਟੀ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਵਿੱਚ ਪੜਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਲਿਆਉਣ ਲਈ 01 ਅਗਸਤ 2024 ਤੋਂ ਕੰਪੀਟੈਂਸੀ ਇੰਨਹਾਂਸਮੈਂਟ ਪਲਾਨ (ਸੀ.ਈ.ਪੀ) ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਲਈ ਕੀਤੀ ਗਈ ਹੈ ਜੋ 15 ਨਵੰਬਰ 2024 ਤੱਕ ਚੱਲੇਗੀ । ਇਸ […]

Continue Reading

ਮਹਿਲਾ ਡਾਕਟਰ ਨਾਲ ਦਰਿੰਦਗੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ- ਸਿਮਰਨ

ਸੀ.ਬੀ.ਏ ਇਨਫੋਟੈਕ ਵਲੋਂ ਮੋਮਬੱਤੀ ਜਗਾ ਕੇ ਅਤੇ 2 ਮਿੰਟ ਦਾ ਮੋਨ ਧਾਰ ਕੇ ਮਹਿਲਾ ਡਾਕਟਰ ਨੂੰ ਸ਼ਰਧਾਂਜਲੀ ਭੇਂਟ ਕੀਤੀਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ) – ਕਲਕੱਤਾ ਵਿਖੇ ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਦੇ ਰੋਸ ਵਜੋਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਮੋਮਬੱਤੀਆਂ ਜਗਾ ਕੇ 2 ਮਿੰਟ ਦਾ ਮੋਨ ਰੱਖਿਆ ਗਿਆ ਅਤੇ ਮਹਿਲਾ ਡਾਕਟਰ […]

Continue Reading