ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਿਰੁੱਧ ਐਨ ਐਸ ਏ ਲਾਉਣਾ ਤਾਨਾਸ਼ਾਹ ਕਾਰਵਾਈ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵਿਰੁੱਧ ਨਜ਼ਰਬੰਦੀ ਕਾਨੂੰਨ ਐਨ ਐਸ ਏ ਵਿੱਚ ਕੀਤੇ ਵਾਧੇ ਨੂੰ ਬੇਲੋੜਾ ਅਤੇ ਤਾਨਾਸ਼ਾਹੀ ਕਦਮ ਕਿਹਾ ਹੈ।ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਇਸ […]
Continue Reading

