ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ

ਪੂਰੀ ਤਰ੍ਹਾਂ ਨਿਰਪੱਖ, ਸ਼ਾਂਤਮਈ ਅਤੇ ਆਜ਼ਾਦਾਨਾ ਮਹੌਲ ਵਿੱਚ ਸਮੁੱਚੇ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਸਾਂਝੀ ਮੀਟਿੰਗ ਕੀਤੀ ਗਈ। […]

Continue Reading

ਸੈਲਰ ਮਾਲਕ ਦੇ ਖਿਲਾਫ ਟਰੱਕ ਡਰਾਈਵਰਾਂ ਅਤੇ ਆੜਤੀਆਂ ਨੇ ਹਾਈਵੇ ਬੰਦ ਕਰਕੇ ਰੋਸ਼ ਪ੍ਰਦਰਸ਼ਨ ਕੀਤਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਸ਼ਿਵ ਸ਼ਕਤੀ ਸੈਲਰ ਮਾਲਕ ਦੇ ਖਿਲਾਫ ਟਰੱਕ ਡਰਾਈਵਰਾਂ ਅਤੇ ਆੜਤੀਆਂ ਨੇ ਹਾਈਵੇ ਬੰਦ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਸੈਲਰ ਮਾਲਕ ਉੱਪਰ ਗਾਲੀ ਗਲੋਚ ਕਰਨ ਅਤੇ ਧੱਕੇ ਨਾਲ ਕੰਡੇ ਦੇ ਪੈਸੇ ਵਸੂਲਣ ਦੇ ਆਰੋਪ ਲਗਾਏ ਗਏ ਹਨ। ਮੌਕੇ ਤੇ ਪਹੁੰਚੇ ਫੂਡ ਸਪਲਾਈ ਅਧਿਕਾਰੀ ਨੇ […]

Continue Reading

ਡੀ.ਈ.ੳ ਸ਼ਰਮਾ ਵੱਲੋਂ ਮਿਸ਼ਨ ਸਮਰੱਥ ਅਧੀਨ ਸਕੂਲਾਂ ਦੀ ਮੋਨੀਟਰਿੰਗ ਲਗਾਤਾਰ ਜਾਰੀ-ਪੁਰੇਵਾਲ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਵਿੱਚ ਪੜਦੇ ਵਿਿਦਆਰਥੀਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਲਿਆਉਣ ਲਈ 01 ਅਪ੍ਰੈਲ 2024 ਤੋਂ ਮਿਸ਼ਨ ਸਮਰੱਥ ਦੀ ਸ਼ਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ ਜੋ 31 ਮਈ ਤੱਕ ਚੱਲੇਗਾ । ਇਸ ਕੜੀ ਤਹਿਤ ਜਿਲਾ ਸਿੱਖਿਆ ਅਫਸਰ (ਸ਼ੈ:ਸਿ) ਗੁਰਦਾਸਪੁਰ […]

Continue Reading

ਗੋਇੰਦਵਾਲ ਨਜਦੀਕ ਐਕਸੀਡੈਂਟ ਰਾਹੀਂ ਜਾਨਾਂ ਗੁਆਉਣ ਵਾਲੇ ਪੰਡੋਰੀ ਰਣ ਸਿੰਘ ਦੇ ਪੰਜ ਜਵਾਨਾਂ ਦੇ ਪਰਿਵਾਰਾਂ ਦੀ ਮਾਲੀ ਮਦਦ ਕਰੇ ਸੂਬਾਈ ਸਰਕਾਰ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਪੰਡੋਰੀ ਰਣ ਸਿੰਘ ਤੇ ਪੰਡੋਰੀ ਹਸਨ ਦੇ ਗ਼ਰੀਬ ਪ੍ਰਵਾਰਾਂ ਨਾਲ ਸਬੰਧਤ ਚਾਰ ਨੌਜਵਾਨਾਂ ਦੀ ਗੋਇੰਦਵਾਲ ਸਾਹਿਬ ਲਾਗੇ ਵਰਨਾ ਕਾਰ ਦੇ ਐਕਸੀਡੈਂਟ ਰਾਹੀਂ ਹੋਈ ਦਰਦਨਾਕ ਮੌਤ ਤੇ ਇੱਕ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ […]

Continue Reading

ਅਮ੍ਰਿਤਪਾਲ ਸਿੰਘ ਦੇ ਚੋਣਾਂ ਵਿਚ ਹਿੱਸਾ ਲੈਣ ਦੇ ਐਲਾਨ ਨੇ ਅਕਾਲੀ ਦੱਲ ਸਾਹਮਣੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਭਾਈ ਅਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਚੋਣ ਲੜਨ ਦੇ ਐਲਾਨ ਨੂੰ ਉਸ ਵਲੋਂ ਕਨੂੰਨੀ ਦਾਇਰੇ ਵਿਚ ਰੱਖੇ ਕਦਮ ਨੂੰ ਚੰਗਾ ਦਸਦਿਆਂ ਕਿਹਾ ਹੈ ਕਿ ਭਾਈ ਅਮ੍ਰਿਤਪਾਲ ਸਿੰਘ ਵਲੋਂ ਭਾਰਤੀ ਸੰਵਿਧਾਨ ਨੂੰ ਮੰਨ ਕੇ ਚੋਣਾਂ ਵਿੱਚ ਹਿੱਸਾ ਲੈਣਾ ਸਾਬਤ ਕਰਦਾ ਹੈ ਕਿ ਸੰਵਿਧਾਨ ਵਿਰੋਧੀ ਗੱਲਾਂ ਕਰਨੀਆਂ ਪੰਜਾਬ […]

Continue Reading

ਪਿੰਡ ਹੀਰ ਵਿੱਚ ਛੁੱਟੀ ਆਏ ਫੌਜੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਜੋੜਾ ਛੱਤਰਾਂ ਦੇ ਨਜ਼ਦੀਕੀ ਪਿੰਡ ਹੀਰ ਵਿੱਚ ਛੁੱਟੀ ਆਏ ਫੌਜੀ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਫੌਜੀ ਅਰਜੁਨ ਸਿੰਘ ਆਪਣੇ ਕਿਸੇ ਜਰੂਰੀ ਕੰਮ ਲਈ ਪਿੰਡ ਤੋਂ ਜੋੜਾ ਛਤਰਾਂ ਨੂੰ ਜਾ ਰਿਹਾ ਸੀ ਕਿ ਜੋੜਾ ਛੱਤਰਾਂ ਦੇ ਨਜ਼ਦੀਕ ਕਿਸੇ ਅਣਪਛਾਤੀ ਟਰੈਕਟਰ […]

Continue Reading

ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਫ਼ਸਲ ਨੂੰ ਲੱਗੀ ਅੱਗ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਬੀਤੀ ਦੇਰ ਰਾਤ ਆਏ ਤੂਫਾਨ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ ਤਿੰਨ ਕਿਸਾਨਾਂ ਦੀ 11 ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਨੂੰ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਥਾਣਾ ਕਾਹਨੂੰਵਾਨ ਦੇ ਐਸਐਚਓ ਬਲਵਿੰਦਰ ਸਿੰਘ ਨੇ ਘਟਨਾ ਸਥਲ ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਕਿਹਾ ਕਿ ਅੱਗ […]

Continue Reading

ਸਾਊਥ ਏਸ਼ੀਅਨ ਕਰਾਸ ਵਿੱਚ ਹਰਪ੍ਰੀਤ ਸਿੰਘ ਨੇ ਗੱਡ ਦਿੱਤੇ ਝੰਡੇ

ਗੋਲਡ ਮੈਡਲ ਜਿੱਤ ਕੇ ਪਰਤੇ ਹਰਪ੍ਰੀਤ ਦਾ ਹੋਇਆ ਭਰਵਾਂ ਸਵਾਗਤ ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੇ ਸੁਨਹਿਰੀ ਪੰਨਿਆਂ ਵਿੱਚ ਇੱਕ ਹੋਰ ਪੰਨਾ ਉਸ ਸਮੇਂ ਜੁੜ ਗਿਆ ਜਦੋਂ ਇਸ ਸੈਂਟਰ ਦੇ ਪ੍ਰਤਿਭਾਸ਼ਾਲੀ ਖਿਡਾਰੀ ਹਰਪ੍ਰੀਤ ਸਿੰਘ ਲਾਹੌਰੀ ਨੇ ਪਹਿਲੀ ਸਾਊਥ ਏਸ਼ੀਅਨ ਕਰਾਸ( ਰਸ਼ੀਅਨ ਜੂਡੋ) ਕੋਚੀ ਕੇਰਲਾ ਵਿਚ ਗੋਲਡ ਮੈਡਲ ਜਿੱਤ ਕੇ […]

Continue Reading

ਸਠਿਆਲੀ ਪੁੱਲ ਤੇ ਇੱਕ ਵਾਰ ਫਿਰ ਕਿਸਾਨਾਂ ਨੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਕੀਤਾ ਡਟਵਾਂ ਵਿਰੋਧ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਨੂੰ ਲੈਕੇ ਹਰ ਇੱਕ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਪਰ ਪੰਜਾਬ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਅੱਜ ਗੁਰਦਾਸਪੁਰ ਦੇ ਸਠਿਆਲੀ ਪੁੱਲ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦਾ ਇੱਕ ਵਾਰ […]

Continue Reading

ਸੁਪਰੀਮ ਕੋਰਟ ਨੇ ਈ.ਵੀ.ਐਮ ਵਿਰੁੱਧ ਸਾਰੀਆਂ ਪਟੀਸ਼ਨਾ ਰੱਦ ਕਰਕੇ ਬਹੁਤ ਹੀ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਲਿਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਦੁਨੀਆਂ ਦੇ ਨੰਬਰ ਵਨ ਲੋਕਤੰਤਰ ਦੇਸ਼ ਭਾਰਤ ਦੀ ਮਾਨਯੋਗ ਉੱਚ ਅਦਾਲਤ ਸੁਪਰੀਮ ਕੋਰਟ ਨੇ ਈ.ਵੀ.ਐਮ ਤੇ ਬੇਭਰੋਸਗੀ ਕਰਨ ਵਾਲੀਆਂ ਸਾਰੀਆਂ ਪਟੀਸਨਾ ਨੂੰ ਰੱਦ ਕਰਕੇ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਲਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੁਪਰੀਮ ਕੋਰਟ ਵੱਲੋਂ ਉਸ […]

Continue Reading