ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ- ਬਾਜਵਾ

ਚੰਡੀਗੜ, ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਬੇਮੌਸਮੀ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਝਾੜ ਪਾਈ। ਉਨ੍ਹਾਂ ਕਿਹਾ ਕਿ 2022 […]

Continue Reading

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੀ ਇਕੱਲੀ-ਇਕੱਲੀ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਰੀਵਿਊ ਕੀਤਾ

ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ, ਅਦਾਇਗੀ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਮੰਡੀਆਂ ਵਿੱਚ ਫ਼ਸਲ ਵੇਚਣ ਆਏ ਕਿਸਾਨਾਂ ਦੀ ਖ਼ੱਜਲ-ਖ਼ੁਆਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ ਅਧਿਕਾਰੀ ਨਿੱਜੀ ਤੌਰ ‘ਤੇ ਮੰਡੀਆਂ ਵਿੱਚ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰਨ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ […]

Continue Reading

Test Post for WordPress

This is a sample post created to test the basic formatting features of the WordPress CMS. Subheading Level 2 You can use bold text, italic text, and combine both styles. Bullet list item #1 Item with bold emphasis And a link: official WordPress site Step one Step two Step three This content is only for […]

Continue Reading

ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੋਣ ਪ੍ਰਚਾਰ ਨਾ ਕਰਨ ਵਾਲਾ ਫ਼ੈਸਲਾ ਸ਼ਲਾਘਾਯੋਗ-ਭਾਈ ਵਿਰਸਾ ਸਿੰਘ ਖਾਲਸਾ, ਜਥੇ ਗੁਰਮੀਤ ਸਿੰਘ ਸੈਕਟਰੀ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੁੱਲਾ ਐਲਾਨ ਕਰ ਦਿੱਤਾ ਸੀ ਕਿ ਉਹ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਮੌਕੇ ਚੋਣ ਪ੍ਰਚਾਰ ਵਿਚ ਹਿੱਸਾ ਨਹੀਂ ਲੈਣਗੇ ,ਇਸ ਫੈਸਲੇ ਨਾਲ ਉਨ੍ਹਾਂ ਦਾ ਧਾਰਮਿਕ ਕੱਦ ਉੱਚਾ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਰਾਜ ਸਭਾ […]

Continue Reading

ਸਿਆਸਤਦਾਨਾਂ ਤੋਂ ਖਫਾ ਗੁਰਦਾਸਪੁਰ ਦੀ ਇੱਕ ਲੜਕੀ ਨੇ ਆਜ਼ਾਦ ਤੌਰ ਤੇ ਲੋਕ ਸਭਾ ਗੁਰਦਾਸਪੁਰ ਤੋ ਚੋਣਾਂ ਲੜਨ ਦਾ ਕੀਤਾ ਐਲਾਨ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਪਿੰਡ ਰਸੂਲਪੁਰ ਦੀ ਰਹਿਣ ਵਾਲੀ ਲੜਕੀ ਗੁਰਪ੍ਰੀਤ ਕੌਰ ਨੇ ਗੁਰਦਾਸਪੁਰ ਤੋ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੋਕ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ ਕਿਹਾ ਦੀਨਾਨਗਰ ਦੇ ਮਕੋੜਾ ਪੱਤਣ ਰਾਵੀ ਦਰਿਆ ਤੇ ਪੱਕਾ ਪੁਲ ਬਣਾਣ ਦੇ ਲਈ ਕੇਂਦਰੀ ਮੰਤਰੀ ਨਿਤਿਨ ਗਟਕਰੀ ਅਤੇ ਰਾਜਨਾਥ ਸਿੰਘ ਨੂੰ ਮਿਲ ਚੁੱਕਿਆ ਸੀ ਮੁੱਦਾਂ […]

Continue Reading

ਘਰੋਂ ਗਏ ਨੌਜਵਾਨ ਦੀ ਅੱਜ ਗੰਦੇ ਨਾਲੇ ਚੋ ਮਿਲੀ ਲਾਸ਼

ਮੌਕੇ ਤੇ ਪੁਲਿਸ ਪੁਹੰਚਕੇ ਲਾਸ਼ ਨੂੰ ਕਬਜੇ ਚ ਲੈਕੇ ਕਰ ਰਹੀ ਹੈ ਜਾਂਚ ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)- ਗੁਰਦਾਸਪੁਰ ਬਟਾਲਾ-ਕਾਦੀਆਂ ਰੋਡ ਤੇ ਇੱਕ ਗੰਦੇ ਨਾਲੇ ਤੋਂ ਨੌਜਵਾਨ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫ਼ੈਲ ਗਈ ਸਥਾਨਕ ਪੁਲੀਸ ਨੂੰ ਦੁਪਹਿਰ 12 ਵਜੇ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਲਾਸ਼ ਰਜ਼ਾਈ ਵਿੱਚ ਲਪੇਟ ਕੇ ਗੰਦੇ ਨਾਲੇ […]

Continue Reading

ਲਿਬਰੇਸ਼ਨ ਪੰਜਾਬ ਵਿੱਚ ਇੰਡੀਆ ਗਠਜੋੜ ਦੇ ਸੰਭਾਵਿਤ ਜੇਤੂ ਉਮੀਦਵਾਰਾਂ ਦੀ ਹਮਾਇਤ ਕਰੇਗੀ- ਬੱਖਤਪੁਰਾ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਅੱਜ ਇੱਥੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦਫ਼ਤਰ ਵਿਖੇ ਦੁਨੀਆਂ ਦੇ ਮਹਾਨ ਸਿਧਾਂਤਕਾਰ,ਮਹਾਨ ਇਨਕਲਾਬੀ ਅਤੇ ਰੂਸੀ ਇਨਕਲਾਬ ਦੇ ਪਿਤਾਮਾ ਕਾਮਰੇਡ ਲੈਨਿਨ ਦੇ ਜਨਮ ਦਿਨ ਸਮੇਂ 22ਅਪਰੈਲ 1969 ਨੂੰ ਬਣਾਈ ਗਈ ਪਾਰਟੀ ਸੀ ਪੀ ਆਈ ਐਮ ‌ਐਲ ਦਾ 55 ਵਾਂ ਜਨਮ ਦਿਵਸ ਇਨਕਲਾਬੀ ਸੰਘਰਸ਼ ਤੇਜ਼ ਕਰਨ ਦਾ ਅਹਿਦ ਕਰਕੇ ਮਨਾਇਆ […]

Continue Reading

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ 21-ਸਰਕਾਰੀ ਐਲੀਮੈਂਟਰੀ ਸਕੂਲ, ਪੁਰੀਆਂ ਖ਼ੁਰਦ ਦੇ ਪੋਲਿੰਗ ਸਟੇਸ਼ਨ ਨੂੰ 21-ਸਰਕਾਰੀ ਪ੍ਰਾਇਮਰੀ ਸਕੂਲ ਨੱਤ (ਵੈਸਟ ਸਾਈਡ) ਵਿਖੇ ਤਬਦੀਲ ਕੀਤਾ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)–  ਵਿਧਾਨ ਸਭਾ ਹਲਕਾ 08-ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਦੇ ਪੋਲਿੰਗ ਸਟੇਸ਼ਨ 21-ਸਰਕਾਰੀ ਐਲੀਮੈਂਟਰੀ ਸਕੂਲ, ਪੁਰੀਆਂ ਖ਼ੁਰਦ ਦੀ ਤਬਦੀਲੀ ਨੂੰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ, ਜਿਸ ਤਹਿਤ ਹੁਣ ਇਹ ਨਵਾਂ ਪੋਲਿੰਗ ਸਟੇਸ਼ਨ 21-ਸਰਕਾਰੀ ਪ੍ਰਾਇਮਰੀ ਸਕੂਲ ਨੱਤ (ਵੈਸਟ ਸਾਈਡ) ਵਿਖੇ ਹੋਵੇਗਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ […]

Continue Reading

ਅੱਜ ਇਨ੍ਹਾਂ ਇਲਾਕਿਆਂ ਚ ਬਿਜਲੀ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਟੇਟ ਪਾਵਰ ਕਾਪਰੋਸ਼ਨ ਲਿਮਟਿਡ ਦੇ ਉਪ ਮੰਡਲ ਦਿਹਾਤੀ ਗੁਰਦਾਸਪੁਰ ਦੇ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਰਾਹੀਂ ਕਰਦੇ ਦੱਸਿਆ ਕਿ 11 ਕੇ.ਜੀ.ਐਸ ਨਗਰ ਫੀਡਰ, 11 ਕੇ.ਵੀ ਸਾਹੋਵਾਲ ਫੀਡਰ ਅਤੇ 11 ਕੇ.ਵੀ ਮੰਡੀ ਫੀਡਰ ਦੀ ਜਰੂਰੀ ਮੁਰੰਮਤ ਲਈ 23 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 5 ਵਜੇ ਤੱਕ […]

Continue Reading

ਗੁਰਦਾਸਪੁਰ ਦੇ ਭਾਜਪਾ ਆਗੂ ਖਿਲਾਫ਼ ਹੋਇਆ ਇਰਾਦਾ ਕਤਲ ਦਾ ਮਾਮਲਾ ਦਰਜ਼

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਨਿਯੁਕਤ ਜਨਰਲ ਸਕੱਤਰ ਅਤੇ ਸਾਬਕਾ ਕੌਂਸਲਰ ਰਹੇ ਵਿਕਾਸ ਗੁਪਤਾ ਦੇ ਖਿਲਾਫ ਥਾਣਾ ਸਿਟੀ ਗੁਰਦਾਸਪੁਰ ਵਿੱਚ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ’ਤੇ ਇੱਕ ਪੈਸੇ ਦੇ ਲੈਣ-ਦੇਣ ਦੇ ਚਲਦਿਆਂ ਫਰੂਟ ਵੇਚਣ ਵਾਲੇ ਅਤੇ ਉਸ ਦਿਨ ਰਿਸ਼ਤੇਦਾਰਾਂ ’ਤੇ ਹਮਲਾ ਕਰ ਜ਼ਖਮੀ ਕਰਨ ਦਾ ਦੋਸ਼ […]

Continue Reading