ਦੀਨਾਨਗਰ ਵਿੱਚ ‘ਆਪ’ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਰੈਲੀ
ਦੀਨਾਨਗਰ,ਗੁਰਦਾਸਪੁਰ,22 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ | ਸਥਾਨਕ ਸਵਰਗ ਪੈਲੇਸ ਵਿਖੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ […]
Continue Reading

