ਅੱਜ ਸ਼ਹਿਰੀ ਇਲਾਕਿਆਂ ਚ ਬਿਜਲੀ ਰਹੇਗੀ ਬੰਦ-ਐਸ.ਡੀ.ਓ ਕਲੇਰ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਉਪ ਮੰਡਲ ਅਫਸਰ ਭੁਪਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪਾਵਰਕਾਮ ਗੁਰਦਾਸਪੁਰ ਨਾਲ ਸਬੰਧਤ 11 ਕੇ. ਵੀ. ਤ੍ਰਿਮੋ ਰੋਡ ਫੀਡਰ ਤੇ 11 ਕੇ.ਵੀ. ਸਿਟੀ ਫੀਡਰ ਅਧੀਨ ਆਉਂਦੇ ਈਰਏ ਦੀ ਬਿਜਲੀ ਸਪਲਾਈ ਤ੍ਰਿਮੋ ਰੋਡ ਫੀਡਰ ਦੇ ਐਚ.ਪੋਲ ਦੀ ਮੁਰੰਮਤ ਕਾਰਨ 20 ਅਪ੍ਰੈਲ ਨੂੰ ਦਿਨ ਸ਼ਨੀਵਾਰ […]

Continue Reading

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ – ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ […]

Continue Reading

ਗੁਰਦਾਸਪੁਰ ਲੋਕ ਸਭਾ ਤੋਂ ਸ਼ੈਰੀ ਕਲਸੀ ਨੂੰ ਮਿਲੀ ਟਿਕਟ

ਵਰਕਰਾਂ ‘ਚ ਜਬਰਦਸਤ ਖੁਸ਼ੀ ਦੀ ਲਹਿਰ ਕੇਵਲ ਕਾਂਗਰਸ ਦੇ ਉਮੀਦਵਾਰ ਦੇ ਆਉਣ ਦੀ ਉਡੀਕ ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਸੁਖਵਿੰਦਰ ਸਿੰਘ ਭੰਗੂ ਚੱਕ ਭੰਗਵਾਂ ਵਾਲਾ ਨੇ ਕਿਹਾ ਕਿ ਪੰਜਾਬ ਵਿੱਚ 13-0 ਦਾ ਸੰਕਲਪ ਲੈ ਚੁੱਕੀ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵੀ ਆਪਣੀ ਜ਼ਬਰਦਸਤ ਲਹਿਰ ਦਾ ਦਮ ਭਰਦਿਆਂ ਆਪਣੇ ਮੰਤਰੀਆਂ ਸਮੇਤ ਵਿਧਾਇਕਾਂ ਨੂੰ […]

Continue Reading

ਗੁਰਦਾਸਪੁਰ ਹਲਕੇ ਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ

ਰਵਾਇਤੀ ਪਾਰਟੀਆਂ ਛੱਡ ਕੇ ਦਰਜਨ ਦੇ ਕਰੀਬ ਨੌਜਵਾਨ ਆਗੂ ਸੈਂਕੜੇ ਸਾਥੀਆਂ ਸਮੇਤ ਆਪ ਵਿੱਚ ਹੋਏ ਸ਼ਾਮਿਲ ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)— ਅੱਜ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਜਾ ਰਹੇ […]

Continue Reading

ਨੌਸ਼ਹਿਰਾ ਮੱਝਾ ਸਿੰਘ ਵਿਖੇ ਭਰਵੀਂ ਚੋਣ ਰੈਲੀ ਦੇ ਨਾਲ ਅਕਾਲੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਚੋਣ ਮੁਹਿੰਮ ਦਾ ਬਿਗੁਲ ਵਜਾਇਆ

ਲੋਕ ਸਭਾ ‘ਚ ਜਾ ਕੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ, ਵਿਰਾਸਤੀ ਥਾਵਾਂ ‘ਤੇ ਸੈਰ-ਸਪਾਟਾ ਉਦਯੋਗ ਪ੍ਰਫੁਲਤ ਕਰਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੋਵੇਗਾ ਮੁੱਖ ਏਜੰਡਾ- ਡਾ. ਚੀਮਾ ਬਿਕਰਮ ਸਿੰਘ ਮਜੀਠੀਆ ਨੇ ਡਾ. ਚੀਮਾ ਦੀ ਚੋਣ ਮੁਹਿੰਮ ਦੇ ਆਗਾਜ਼ ਵਿਚ ਕੀਤੀ ਸ਼ਮੂਲੀਅਤ, ਗੁਰਦਾਸਪੁਰ ਤੇ ਪਠਾਨਕੋਟ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਡਾ. ਚੀਮਾ ਦੇ […]

Continue Reading

ਪੁਲਸ ਨੇ 24 ਘੰਟੇ ਅੰਦਰ ਸੁਲਝਾਈ ਕਤਲ ਦੀ ਗੁੱਥੀ, 3 ਮੁਲਜ਼ਮ ਕਾਬੂ

ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)—ਨੌਜਵਾਨ ਦੀ ਕਤਲ ਦੀ ਗੁੱਥੀ ਗੁਰਦਾਸਪੁਰ ਪੁਲਸ ਨੇ 24 ਘੰਟੇ ਦੇ ਅੰਦਰ ਸੁਲਝਾਉਂਦੇ ਹੋਏ 3 ਮੁਲਜਮਾਂ ਨੂੰ ਕਾਬੂ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਪੀ ਬਲਵਿੰਦਰ ਸਿੰਘ ਨੇ ਦੱਸਿਆ 14 ਅਪ੍ਰੈਲ ਨੂੰ ਪੰਡੋਰੀ ਧਾਮ ਵਿਖੇ ਮੇਲਾ ਦੇਖਣ ਗਏ ਵਿਅਕਤੀ ਦੇ ਮੋਢੇ ਨਾਲ ਟੱਕਰ ਮਾਰਨ ਨੂੰ ਲੈ ਕੇ ਹੋਏ ਝਗੜੇ ਦੌਰਾਨ […]

Continue Reading

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਚੋਰੀ ਦਾ ਮਾਮਲਾ ਟਰੇਸ, 5 ਦੋਸ਼ੀ ਗ੍ਰਿਫਤਾਰ, 36 ਮੋਬਾਇਲ ਫੋਨ ਅਤੇ ਸੋਨੇ ਦੀ ਚੇਨ ਵੀ ਬਰਾਮਦ

ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਚੋਰੀ ਦੇ ਮਾਮਲਿਆਂ ਨੂੰ ਟਰੇਸ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਵਿੱਚੋਂ 36 ਮੋਬਾਈਲ ਫ਼ੋਨ ਅਤੇ ਇੱਕ ਸੋਨੇ ਦੀ ਚੇਨ ਬਰਾਮਦ ਹੋਈ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਟ੍ਰੈਸ […]

Continue Reading

ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਦੇ ਵਧੀਕ ਨਿਗਰਾਨ ਇੰਜੀ./ਸੰਚਾਲਣ ਮੰਡਲ ਗੁਰਦਾਸਪੁਰ ਇੰਜੀ. ਕੁਲਦੀਪ ਸਿੰਘ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਪਾਵਰਕਾਮ ਗੁਰਦਾਸਪੁਰ ਨਾਲ ਸਬੰਧਤ 132 ਕੇ. ਵੀ. ਸਬ-ਸਟੇਸ਼ਨ ਹਰਦੋਛੰਨੀ ਰੋਡ ਫ ਗੁਰਦਾਸਪੁਰ ਤੋਂ ਚੱਲਦੇ 66 ਕੇ. ਵੀ. ਪੁੱਡਾ ਕਾਲੋਨੀ ਬਟਾਲਾ ਰੋਡ, 66 ਕੇ. ਵੀ. ਨਿਊ ਗੁਰਦਾਸਪੁਰ ਸਕੀਮ ਨੰ-7, 66 ਕੇ. ਵੀ. ਸ/ਸ […]

Continue Reading

ਤਪਦਿਕ ਦੇ ਰੋਗੀ ਨੂੰ ਘਬਰਾਉਣ ਦੀ ਲੋੜ ਨਹੀਂ, ਟੀ.ਬੀ ਰੋਗੀ ਪੂਰੀ ਤਰ੍ਹਾਂ ਨਾਲ ਤੰਦਰੁਸਤ ਹੋ ਜਾਂਦਾ ਹੈ-ਡਾ. ਮਨਦੀਪ ਸਿੰਘ

ਜੇਕਰ ਕਿਸੇ ਨੂੰ ਲਗਾਤਾਰ 15 ਦਿਨ੍ਹ ਖਾਂਸੀ ਆਉਂਦੀ ਹੈ ਤਾ ਉਸ ਨੂੰ ਟੀ.ਬੀ ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਅੰਮ੍ਰਿਤਸਰ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)–ਡਾਕਟਰ ਮਨਦੀਪ ਸਿੰਘ ਐਮ.ਬੀ.ਬੀ.ਐਸ, ਐਮ.ਡੀ (ਪਲਮੋਨਰੀ ਮੈਡੀਸਨ), ਸੁਪਰ ਸਪੈਸ਼ਲਿਸਟ ਛਾਤੀ ਤੇ ਰੋਗਾਂ ਦੇ ਮਾਹਿਰ , ਵੀ.ਪੀ ਚਸਟ ਇੰਸਟੀਚਿਊਟ, ਡਿਪਲੋਮੈਟ ਯੂਰੀਪਿਅਨ, ਡਿਪਲੋਮੈਟ ਯੂਰਪੀਨਸ, ਡਿਪਲੋਮਾ ਇੰਨ ਰੈਸਪੋਰੈਟਰੀ ਮੈਡੀਸਨ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਛਾਤੀ ਕੇਅਰ […]

Continue Reading

80ਵਾਂ ਰਾਸ਼ਟਰੀ ਫਾਇਰ ਸਰਵਿਸ ਸਪਤਾਹ ਦੀ ਸ਼ੁਰੂਆਤ ਮੌਕੇ ਸ਼ਰਧਾਂਜਲੀ ਸਮਾਰੋਹ

“ਅੱਗ ਸੁਰੱਖਿਆ ਨੂੰ ਯਕੀਨੀ ਬਣਾਓ, ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਓ” ਵਿਸ਼ਾ-2024 ‘ਤੇ ਹੋਵੇਗਾ ਜਨ-ਜਾਗਰੂਕ ਬਟਾਲਾ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ ) ਡਾਇਰੈਕਟਰ ਜਨਰਲ ਫਾਇਰ ਸਰਵਿਸਸ, ਸਿਵਲ ਡਿਫੈਂਸ ਅਤੇ ਹੋਮ ਗਾਰਡਜ਼, ਗ੍ਰਹਿ ਵਿਭਾਗ, ਭਾਰਤ ਸਰਕਾਰ ਅਤੇ ਡਾਇਰੈਕਰੇਟ, ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਅਤੇ ਡਾ. ਸ਼ਾਇਰੀ ਭੰਡਾਰੀ ਕਮਿਸ਼ਨਰ ਨਗਰ ਨਿਗਮ ਦੇ ਦਿਸ਼ਾ ਨਿਰਦੇਸ਼ ਅਨੁਸਾਰ 80ਵਾਂ ਰਾਸ਼ਟਰੀ […]

Continue Reading