11 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ
ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਨੇ ਦੱਸਿਆ ਹੈ ਕਿ 11 ਮਈ 2024 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ […]
Continue Reading

